:
ਖਾਸ ਖਬਰਾਂ
You are here: Homeਮਾਲਵਾਸੁਖਬੀਰ ਲਈ ਮੈਦਾਨ 'ਚ ਡਟੇ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਘੁਬਾਇਆ 'ਤੇ ਵਾਰ

ਸੁਖਬੀਰ ਲਈ ਮੈਦਾਨ 'ਚ ਡਟੇ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਘੁਬਾਇਆ 'ਤੇ ਵਾਰ Featured

Written by  Published in ਮਾਲਵਾ Wednesday, 15 May 2019 05:22

ਜਲਾਲਾਬਾਦ - ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੇ ਹੱਕ 'ਚ ਪ੍ਰਚਾਰ ਕਰਨ ਜਲਾਲਾਬਾਦ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ 'ਤੇ ਤਿੱਖਾ ਵਾਰ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਘੁਬਾਇਆ ਨੂੰ ਸਰਪੰਚੀ ਤੋਂ ਲੈ ਕੇ ਮੈਂਬਰ ਪਾਰਲੀਮੈਂਟ ਬਣਾਇਆ ਸੀ, ਜਿਸ ਨੇ ਆਪਣੀ ਮਾਂ ਦੇ ਢਿੱਠ 'ਚ ਛੁਰਾ ਮਾਰਿਆ ਹੈ। ਇਸ ਮੌਕੇ ਉਨ੍ਹਾਂ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਵਲੋਂ ਸਾਡੇ ਪੂਰੇ ਪਰਿਵਾਰ 'ਤੇ ਝੂਠੇ ਪਰਚੇ ਕਰਵਾਏ ਜਾ ਰਹੇ ਹਨ ਪਰ ਸਾਨੂੰ ਕੋਈ ਫਰਕ ਨਹੀਂ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ 19 ਮਈ ਨੂੰ ਅਕਾਲੀ-ਭਾਜਪਾ ਦੇ ਹੱਕ 'ਚ ਵੋਟਾਂ ਪਾ ਕੇ ਇਕ ਵਾਰ ਫਿਰ ਤੋਂ ਨਰਿੰਦਰ ਮੋਦੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਬਣਾਉਣ ਲਈ ਕਿਹਾ।

Read 25 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ