:
ਖਾਸ ਖਬਰਾਂ
You are here: Homeਮਾਝਾਨਾਕੇਬੰਦੀ ਦੌਰਾਨ ਹੈਰੋਇਨ ਤੇ ਹਥਿਆਰ ਬਰਾਮਦ, ਦੋ ਦੋਸ਼ੀ ਕਾਬੂ

ਨਾਕੇਬੰਦੀ ਦੌਰਾਨ ਹੈਰੋਇਨ ਤੇ ਹਥਿਆਰ ਬਰਾਮਦ, ਦੋ ਦੋਸ਼ੀ ਕਾਬੂ Featured

Written by  Published in ਮਾਝਾ Wednesday, 15 May 2019 05:27

ਤਰਨਤਾਰਨ —ਤਰਨਤਾਰਨ ਦੇ ਸੀ.ਆਈ. ਏ. ਸਟਾਫ ਨੂੰ ਉਸ ਸਮੇਂ ਭਾਰੀ ਕਾਮਯਾਬੀ ਮਿਲੀ ਜਦੋਂ ਨਾਕੇਬੰਦੀ ਦੌਰਾਨ ਵਿੱਕੀ ਵਰਲਡ ਦੇ ਦੋ ਸਾਥੀ ਹੈਰੋਇਨ ਅਤੇ ਹਥਿਆਰ ਸਮੇਤ ਕਾਬੂ ਕੀਤੇ ਗਏ। ਜਾਣਕਾਰੀ ਮੁਤਾਬਕ ਐੱਸ.ਪੀ. ਡੀ. ਹਰਜੀਤ ਸਿੰਘ ਨੇ ਕਿਹਾ ਕਿ ਵਿੱਕੀ ਵਰਲਡ ਦੇ ਦੋ ਸਾਥੀਆਂ ਨੂੰ ਸਾਡੀ ਪੁਲਸ ਨੇ ਨਾਕੇਬੰਦੀ ਦੌਰਾਨ ਕਾਬੂ ਕੀਤਾ ਗਿਆ ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ। ਇਨ੍ਹਾਂ ਦੋਸ਼ੀਆਂ 'ਤੇ ਪਹਿਲਾਂ ਵੀ ਕੇਸ ਦਰਜ ਹਨ। ਇਨ੍ਹਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਇਨ੍ਹਾਂ ਦੀ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

Read 20 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ