:
ਖਾਸ ਖਬਰਾਂ
You are here: Homeਮਾਲਵਾਵਿਕਾਸ ਕਾਰਜਾਂ ਨੂੰ ਬਰਕਰਾਰ ਰੱਖਣ ਲਈ ਸੁਖਬੀਰ ਬਾਦਲ ਦੇ ਹੱਕ ਵਿੱਚ ਫਤਵਾ ਜਰੂਰੀ- ਗਠਬੰਧਨ

ਵਿਕਾਸ ਕਾਰਜਾਂ ਨੂੰ ਬਰਕਰਾਰ ਰੱਖਣ ਲਈ ਸੁਖਬੀਰ ਬਾਦਲ ਦੇ ਹੱਕ ਵਿੱਚ ਫਤਵਾ ਜਰੂਰੀ- ਗਠਬੰਧਨ

Written by  Published in ਮਾਲਵਾ Wednesday, 15 May 2019 05:40

ਜਲਾਲਾਬਾਦ, 15 ਮਈ (ਵੇਦ ਭਠੇਜਾ) ਅਕਾਲੀ ਭਾਜਪਾ ਦੇ ਸਾਂਝੇ ਉਮੀਂਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਜਾਰੀ ਰੱਖਦੇ ਹੋਏ ਸ਼ਹਿਰ ਦੇ ਵਾਰਡ ਨੰ-10 ਵਿੱਚ ਅਸ਼ੋਕ ਅਨੇਜਾ, ਪ੍ਰੇਮ ਵਲੇਚਾ, ਮਾ. ਬਲਵਿੰਦਰ ਸਿੰਘ ਗੁਰਾਇਆ, ਕੌਂਸਲਰ ਦਲੇਰ ਸਿੰਘ, ਰਾਜ ਚੌਹਾਨ, ਦਰਸ਼ਨ ਲਾਲ ਵਧਵਾ,ਅਸ਼ੋਕ ਕੁੱਕੜੇਜਾ, ਸੰਤੋਖ ਸਿੰਘ ਅਤੇ ਹੋਰ ਅਕਾਲੀ-ਭਾਜਪਾ ਨੇਤਾਵਾਂ ਵਲੋੰ ਆਮ ਵੋਟਰਾਂ ਨੂੰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਚੋਣ ਫਤਵਾ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਮੁੱਚੇ ਆਗੂਆਂ ਨੇ ਕਿਹਾ ਕਿ ਜੇਕਰ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦੀ ਗਤੀ ਨੂੰ ਉਸੇ ਤਰ੍ਹਾਂ ਬਰਕਰਾਰ ਰੱਖਣਾ ਹੈ ਤਾਂ ਆਮ ਵੋਟਰਾਂ ਨੂੰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਫਤਵਾ ਦੇਣਾ ਚਾਹੀਦਾ ਹੈ।

Read 47 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ