:
ਖਾਸ ਖਬਰਾਂ
You are here: Homeਮਾਲਵਾ40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ

40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ Featured

Written by  Published in ਮਾਲਵਾ Thursday, 16 May 2019 04:32

ਜਲਾਲਾਬਾਦ, 15 ਮਈ (ਵੇਦ,ਹਨੀ) ਥਾਨਾ ਸਦਰ ਜਲਾਲਾਬਾਦ ਦੀ ਪੁਲਸ ਨੇ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਦੋਸ਼ੀ ਅੰਗਰੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸੁਖੇਰਾ ਬੋਦਲਾ ਦੇ ਖਿਲਾਫ ਐਕਸਾਈਜ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਹਿਤ ਗਸ਼ਤ ਤੇ ਸਨ ਕਿ ਪਿੰਡ ਮੁਰਕ ਵਾਲਾ ਨਜਦੀਕ ਸ਼ੱਕ ਦੇ ਆਧਾਰ ਤੇ ਦੋਸ਼ੀ ਅੰਗਰੇਜ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਰੋਕਿਆ ਤਾਂ ਗੱਟਾ ਟਾਟ ਵਾਲੇ ਵਿੱਚ ਕੁੱਝ ਸ਼ੱਕੀ ਸਮਾਨ ਹੋਣ ਦੀ ਸੂਰਤ ਵਿੱਚ ਤਲਾਸ਼ੀ ਲੈਣ ਤੇ ਉਸ ਪਾਸੋਂ 40 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਈ।

Read 2 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ