:
ਖਾਸ ਖਬਰਾਂ
You are here: Homeਮਾਲਵਾ ਕੁੱਟਮਾਰ ਕਰਨ ਦੇ ਦੋਸ਼ ਵਿੱਚ ਮੁਕੱਦਮਾ ਦਰਜ

ਕੁੱਟਮਾਰ ਕਰਨ ਦੇ ਦੋਸ਼ ਵਿੱਚ ਮੁਕੱਦਮਾ ਦਰਜ Featured

Written by  Published in ਮਾਲਵਾ Thursday, 16 May 2019 04:32

ਜਲਾਲਾਬਾਦ, 15 ਮਈ (ਵੇਦ,ਸਤਨਾਮ,ਬਲਵਿੰਦਰ) ਥਾਨਾ ਵੈਰੋਕਾ ਪੁਲਿਸ ਨੇ ਪਿੰਡ ਬੁੱਧੋਕੇ 'ਚ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਖਿਲਾਫ ਧਾਰਾ 341,427,323,34 ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਨਾਮ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਚੱਕ ਬੁੱਧੋਕੇ ਨੇ ਦੱਸਿਆ ਕਿ 11 ਮਈ 2019 ਨੂੰ ਬਾਅਦ ਦੁਪਿਹਰ ਦੋਸ਼ੀ ਚਮਕੌਰ ਸਿੰਘ ਪੁੱਤਰ ਕੇਹਰ ਸਿੰਘ ਅਤੇ ਪਵਮ ਪੁੱਤਰ ਬਲਵੀਰ ਸਿੰਘ ਵਾਸੀ ਬੁੱਧੋਕੇ ਨੇ ਘੇਰ ਕੇ ਕੁੱਟਮਾਰ ਕੀਤੀ ਅਤੇ ਜਖਮੀ ਕਰ ਦਿੱਤਾ।

Read 19 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਪਟਿਆਲਾ-ਮੁਹਾਲੀ