:
You are here: Homeਚੰਡੀਗੜ੍ਹਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ 'ਸੁਨੀਲ ਜਾਖੜ' ਨੇ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ 'ਸੁਨੀਲ ਜਾਖੜ' ਨੇ ਦਿੱਤਾ ਅਸਤੀਫਾ Featured

Written by  Published in ਚੰਡੀਗੜ੍ਹ Monday, 27 May 2019 08:14

ਚੰਡੀਗੜ੍ਹ : ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਸੁਨੀਲ ਜਾਖੜ ਨੇ ਕਾਂਗਰਸ ਦੀ ਟਿਕਟ 'ਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਖਿਲਾਫ ਚੋਣ ਲੜੀ ਸੀ ਪਰ ਉਹ ਚੋਣ ਹਾਰ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਮੈਂ ਆਪਣੀ ਹੀ ਸੀਟ ਲੈਣ 'ਚ ਅਸਫਲ ਰਿਹਾ ਤਾਂ ਸੂਬੇ ਦੇ ਮੁਖੀ ਵਜੋਂ ਕਿਵੇਂ ਰਹਿ ਸਕਦਾ ਹਾਂ। ਜਾਖੜ ਨੇ ਕਿਹਾ ਕਿ ਹਰ ਕਿਸੇ ਨੇ ਮੈਨੂੰ ਪੂਰਾ ਸਮਰਥਨ ਦਿੱਤਾ ਅਤੇ ਮੇਰੇ ਲਈ ਸਭ ਕੁਝ ਕੀਤਾ ਪਰ ਮੈਂ ਆਪਣੀ ਹੀ ਸੀਟ ਨਹੀਂ ਬਚਾ ਸਕਿਆ, ਇਸ ਲਈ ਨੈਤਿਕਤਾ ਦੇ ਆਧਾਰ 'ਤੇ ਮੈਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜਿਆ ਹੈ।

Read 145 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ