:
You are here: Homeਮਾਲਵਾ2220 ਨਸ਼ੀਲੀਆਂ ਗੋਲੀਆਂ ਬਰਾਮਦ, ਇੱਕ ਗਿਰਫਤਾਰ

2220 ਨਸ਼ੀਲੀਆਂ ਗੋਲੀਆਂ ਬਰਾਮਦ, ਇੱਕ ਗਿਰਫਤਾਰ Featured

Written by  Published in ਮਾਲਵਾ Wednesday, 29 May 2019 06:01

ਜਲਾਲਾਬਾਦ, 28 ਮਈ (ਬਲਵਿੰਦਰ,ਸਤਨਾਮ)– ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਬੀਐਸਐਫ ਹੈਕਕੁਆਟਰ ਐਫਐਫਰੋਡ ਤੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 2220 ਨਸ਼ੀਲੀਆਂ ਗੋਲੀਆਂ ਸਮੇਤ ਗਿਰਫਤਾਰ ਕੀਤਾ ਹੈ। ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ 27 ਮਈ ਨੂੰ ਸੂਚਨਾ ਮਿਲੀ ਸੀ ਕਿ ਗੁਰਬਖਸ਼ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਢੰਡੀਕਦੀਮ ਫਿਰੋਜਪੁਰ ਤੋਂ ਨਸ਼ੀਲੀਆਂ ਗੋਲੀਆਂ ਲੈ ਕੇ ਆ ਰਿਹਾ ਹੈ ਅਤੇ ਇਸ ਸੂਚਨਾ ਦੇ ਆਧਾਰ ਤੇ ਨਾਕੇਬੰਦੀ ਦੌਰਾਨ ਗੁਰਬਖਸ਼ ਸਿੰਘ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਲੈਣ ਤੇ ਉਸ ਪਾਸੋਂ 2220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

Read 67 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

26 ਜੂਨ ਨੂੰ ਮਨਾਇਆ ਜਾਵੇਗਾ ਕ...

ਫ਼ਾਜ਼ਿਲਕਾ, 24 ਜੂਨ: ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ...

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ...

aਫ਼ਾਜ਼ਿਲਕਾ, 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਪਟਿਆਲਾ-ਮੁਹਾਲੀ