:
You are here: Homeਮਾਲਵਾ ਸ਼ੱਕੀ ਹਲਾਤਾਂ ਵਿੱਚ 19 ਸਾਲਾ ਲੜਕੇ ਦੀ ਮੌਤ

ਸ਼ੱਕੀ ਹਲਾਤਾਂ ਵਿੱਚ 19 ਸਾਲਾ ਲੜਕੇ ਦੀ ਮੌਤ Featured

Written by  Published in ਮਾਲਵਾ Wednesday, 29 May 2019 09:56

ਜਲਾਲਾਬਾਦ, 29 ਮਈ (ਸਤਨਾਮ,ਹਨੀ) ਸਥਾਨਕ ਬਾਗ ਕਾਲੋਨੀ ਵਿੱਚ ਬੁੱਧਵਾਰ ਤੜਕਸਾਰ ਇੱਕ 18 ਸਾਲਾ ਲੜਕੇ ਦੀ ਸੱਕੀ ਹਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ ਰੁਪਿੰਦਰ ਹਾਂਡਾ (ਰੋਬਿੰਨ) ਪੁੱਤਰ ਆਤਮਾ ਸਿੰਘ ਵਾਸੀ ਬਾਗ ਕਾਲੋਨੀ ਵਜੋਂ ਹੋਈ ਹੈ। ਉਧਰ ਪੁਲਿਸ ਨੂੰ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਦੇ ਪਿਤਾ ਪੰਜਾਬ ਪੁਲਿਸ ਵਿੱਚ ਹਨ ਅਤੇ ਉਨਾਂ ਦੀ ਡਿਊਟੀ ਬਾਹਰ ਹੈ। ਜਦਕਿ ਰੁਪਿੰਦਰ ਘਰ ਵਿੱਚ ਮਾਤਾ ਅਤੇ ਭੈਣਾਂ ਨਾਲ ਰਹਿ ਰਿਹਾ ਸੀ। ਜਿਸਦੀ ਤੜਕਸਾਰ ਕਮਰੇ ਵਿੱਚ ਲਾਸ਼ ਮਿਲੀ।

Read 529 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

26 ਜੂਨ ਨੂੰ ਮਨਾਇਆ ਜਾਵੇਗਾ ਕ...

ਫ਼ਾਜ਼ਿਲਕਾ, 24 ਜੂਨ: ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ...

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ...

aਫ਼ਾਜ਼ਿਲਕਾ, 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਪਟਿਆਲਾ-ਮੁਹਾਲੀ