:
You are here: Homeਮਾਲਵਾਬਾਗ ਕਾਲੋਨੀ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ 4 ਖਿਲਾਫ ਮੁਕੱਦਮਾ ਦਰਜ

ਬਾਗ ਕਾਲੋਨੀ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ 4 ਖਿਲਾਫ ਮੁਕੱਦਮਾ ਦਰਜ

Written by  Published in ਮਾਲਵਾ Friday, 31 May 2019 05:07

ਜਲਾਲਾਬਾਦ, 30 ਮਈ (ਹਨੀ,ਬਲਵਿੰਦਰ,ਸਤਨਾਮ) - ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਬਾਗ ਕਾਲੋਨੀ ਵਿੱਚ ਕਰੀਬ 19 ਸਾਲਾ ਲੜਕੇ ਦੀ ਮੌਤ ਦੇ ਮਾਮਲੇ ਵਿੱਚ ਚਾਰ ਲੜਕਿਆਂ ਨੂੰ ਨਾਮਜਦ ਕੀਤਾ ਹੈ। ਜਿੰਨ•ਾਂ ਖਿਲਾਫ ਧਾਰਾ 304,34 ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਨਾਮਜਦਾਂ ਵਿੱਚ ਕੁਨਾਲ ਮਲਹੋਤਰਾ, ਜੱਜ, ਕਰਨ ਦਰਗਨ ਪੁੱਤਰ ਨਾਮਲੂਮ, ਇਕ ਅਣਪਛਾਤਾ ਵਿਅਕਤੀ ਵੀ ਸ਼ਾਮਿਲ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਸੁਨੀਤਾ ਰਾਣੀ ਨੇ ਦੱਸਿਆ ਕਿ ਉਸਦੇ ਲੜਕੇ ਰੁਪਿੰਦਰ ਸਿੰਘ ਨੂੰ ਕੁਨਾਲ ਮਲਹੋਤਰਾ ਵਗੈਰਾ ਨਾਲ ਲੈ ਗਏ ਸੀ ਜਿਨਾ ਨੇ ਰਾਤ ਨੂੰ ਕੋਈ ਜਹਿਰੀਲੀ ਚੀਜ ਪੀੜਤਾ ਦੇ ਲੜਕੇ ਨੂੰ ਦੇ ਦਿੱਤੀ ਸੀ ਜਿਸ ਦੇ ਨਾਲ ਪੀੜਤਾ ਦੇ ਲੜਕੇ ਦੀ ਮੌਤ ਹੋ ਗਈ ।

Read 124 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

26 ਜੂਨ ਨੂੰ ਮਨਾਇਆ ਜਾਵੇਗਾ ਕ...

ਫ਼ਾਜ਼ਿਲਕਾ, 24 ਜੂਨ: ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ...

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ...

aਫ਼ਾਜ਼ਿਲਕਾ, 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਪਟਿਆਲਾ-ਮੁਹਾਲੀ