:
You are here: Homeਮਾਲਵਾਕਾਰ ਡਰਾਇਵਰ ਖਿਲਾਫ ਮੁਕੱਦਮਾ ਦਰਜ

ਕਾਰ ਡਰਾਇਵਰ ਖਿਲਾਫ ਮੁਕੱਦਮਾ ਦਰਜ

Written by  Published in ਮਾਲਵਾ Friday, 31 May 2019 05:08

ਜਲਾਲਾਬਾਦ, 30 ਮਈ (ਵੇਦ,ਬਲਵਿੰਦਰ)-ਥਾਣਾ ਵੈਰੋਕੇ ਪੁਲਸ ਨੇ ਪਿੰਡ ਜੈਮਲ ਵਾਲਾ ਨਜਦੀਕ ਕਾਰ ਦੀ ਟੱਕਰ ਵਿੱਚ ਮੋਟਰਸਾਇਕਲ ਚਾਲਕ ਦੀ ਮੌਤ ਦੇ ਮਾਮਲੇ ਵਿੱਚ ਕਾਰ ਡਰਾਇਵਰ ਖਿਲਾਫ 304 ਏ,337,338,279,427 ਅਧੀਨ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਤਰਸੇਮ ਸਿੰਘ ਨੇ ਦੱਸਿਆ ਕਿ 29 ਮਈ ਨੂੰ ਬਾਅਦ ਦੁਪਿਹਰ ਨਿਸ਼ਾਨ ਸਿੰਘ, ਰਾਜ ਸਿਘ ਅਤੇ ਰਾਜ ਕੁਮਾਰ ਜੈਮਲਵਾਲਾ ਕੋਲ ਲੰਘ ਰਹੇ ਸੀ ਕਿ ਨਮਾਲੂਮ ਕਾਰ ਡਰਾਇਵਰ ਦੁਆਰਾ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਐਕਸੀਡੈਟ ਕੀਤਾ ਜਿਸ ਨਾਲ ਮੋਟਰਸਾਇਕਲ ਤੇ ਸਵਾਰ ਨਸ਼ਾਨ ਸਿੰਘ ਦੀ ਮੌਤ ਹੋਣ ਅਤੇ ਰਾਜ ਸਿੰਘ ਤੇ ਰਾਜ ਕੁਮਾਰ ਨੂੰ ਸੱਟਾ ਲੱਗ ਗਈਆਂ।

Read 71 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

26 ਜੂਨ ਨੂੰ ਮਨਾਇਆ ਜਾਵੇਗਾ ਕ...

ਫ਼ਾਜ਼ਿਲਕਾ, 24 ਜੂਨ: ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ...

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ...

aਫ਼ਾਜ਼ਿਲਕਾ, 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਪਟਿਆਲਾ-ਮੁਹਾਲੀ