:
You are here: Homeਮਾਲਵਾਮਸੀਤਾਂ ਹੈੱਡ ਤੋਂ ਮਿਲੀ ਲਾਸ਼ ਜਸਪਾਲ ਦੀ ਜਾਂ ਕਿਸੇ ਹੋਰ ਦੀ, ਵਾਰਸ ਅੱਜ ਕਰਨਗੇ ਸ਼ਨਾਖਤ

ਮਸੀਤਾਂ ਹੈੱਡ ਤੋਂ ਮਿਲੀ ਲਾਸ਼ ਜਸਪਾਲ ਦੀ ਜਾਂ ਕਿਸੇ ਹੋਰ ਦੀ, ਵਾਰਸ ਅੱਜ ਕਰਨਗੇ ਸ਼ਨਾਖਤ

Written by  Published in ਮਾਲਵਾ Friday, 31 May 2019 05:15

ਫ਼ਰੀਦਕੋਟ : ਪੁਲਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦੀ ਮੌਤ ਤੇ ਉਸ ਦੀ ਲਾਸ਼ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਕੁਝ ਉੱਘ-ਸੁੱਘ ਲੱਗਣ ਦੀ ਆਸ ਬੱਝੀ ਹੈ। ਦਰਅਸਲ, ਦੇਰ ਰਾਤ ਇਹ ਗੱਲ ਸਾਹਮਣੇ ਆਈ ਕਿ ਪੁਲਸ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਮ੍ਰਿਤਕ ਜਸਪਾਲ ਸਿੰਘ ਦੀ ਲਾਸ਼ ਲੱਭਣ ਲਈ ਚਲਾਏ ਜਾ ਰਹੇ ਸਰਚ ਆਪ੍ਰੇਸ਼ਨ ਦੌਰਾਨ ਮਸੀਤਾਂ ਹੈੱਡ 'ਤੇ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਲਾਸ਼ ਮ੍ਰਿਤਕ ਜਸਪਾਲ ਸਿੰਘ ਦੀ ਹੈ ਕਿਉਂਕਿ ਸੂਤਰਾਂ ਅਨੁਸਾਰ 31 ਮਈ ਨੂੰ ਮ੍ਰਿਤਕ ਜਸਪਾਲ ਸਿੰਘ ਦੇ ਵਾਰਸਾਂ ਨੂੰ ਘਟਨਾ ਸਥਾਨ 'ਤੇ ਲਿਜਾਇਆ ਜਾਵੇਗਾ ਜਿਥੇ ਉਹ ਲਾਸ਼ ਵੇਖ ਕੇ ਸ਼ਨਾਖਤ ਕਰਨਗੇ ਅਤੇ ਇਸ ਉਪਰੰਤ ਹੀ ਪੁਸ਼ਟੀ ਸੰਭਵ ਹੋਵੇਗੀ। ਜਸਪਾਲ ਦੀ ਮੌਤ ਫਰੀਦਕੋਟ ਪੁਲਸ ਦੀ ਹਿਰਾਸਤ ਦੌਰਾਨ ਬੀਤੀ 18 ਮਈ ਨੂੰ ਹੋਈ ਸੀ, ਜਿਸ ਦੇ ਇਨਸਾਫ ਤੇ ਲਾਸ਼ ਲਈ ਪਰਿਵਾਰ ਪਿਛਲੇ 11 ਦਿਨਾਂ ਤੋਂ ਪਰਿਵਾਰ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਰਨੇ 'ਤੇ ਬੈਠਾ ਹੈ।

Read 62 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

26 ਜੂਨ ਨੂੰ ਮਨਾਇਆ ਜਾਵੇਗਾ ਕ...

ਫ਼ਾਜ਼ਿਲਕਾ, 24 ਜੂਨ: ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ...

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ...

aਫ਼ਾਜ਼ਿਲਕਾ, 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਪਟਿਆਲਾ-ਮੁਹਾਲੀ