:
You are here: Homeਮਾਲਵਾਸਹੁਰੇ ਪਰਿਵਾਰ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਔਰਤ ਬੱਚਿਆਂ ਸਣੇ ਲਾਪਤਾ

ਸਹੁਰੇ ਪਰਿਵਾਰ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਔਰਤ ਬੱਚਿਆਂ ਸਣੇ ਲਾਪਤਾ

Written by  Published in ਮਾਲਵਾ Friday, 31 May 2019 05:21

ਜਲਾਲਾਬਾਦ – ਜਲਾਲਾਬਾਦ 'ਚ ਪਤੀ ਵਲੋਂ ਕੀਤੀ ਗਈ ਕੁੱਟਮਾਰ ਕਰਨ ਤੋਂ ਬਾਅਦ 2 ਬੱਚਿਆਂ ਸਣੇ ਇਕ ਔਰਤ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਥਾਣਾ ਸਿਟੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਲਾਪਤਾ ਔਰਤ ਦੇ ਭਰਾ ਹਰਨਾਮ ਸਿੰਘ ਪੁੱਤਰ ਸਤਨਾਮ ਸਿੰਘ ਨੇ ਹਲਫੀਆ ਬਿਆਨ ਦਿੰਦਿਆਂ ਕਿਹਾ ਕਿ ਉਸ ਦੀ ਭੈਣ ਪ੍ਰੀਤੀ ਦੀ ਪਤੀ ਦਲੇਰ ਸਿੰਘ, ਉਸ ਦੀ ਸੱਸ ਸੁਮਿਤਰਾ ਰਾਣੀ, ਭੈਣ ਮੀਨੂੰ ਅਤੇ ਉਸ ਦੇ ਜੀਜੇ ਸਨੀ ਵਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਕੁੱਟਮਾਰ ਤੋਂ ਬਾਅਦ ਉਸ ਦੇ ਪਤੀ ਨੇ ਉਸ ਨੂੰ ਆਪਣੇ 2 ਨਿੱਕੇ-ਨਿੱਕੇ ਬੱਚਿਆਂ ਸਣੇ ਘਰੋਂ ਬਾਹਰ ਕੱਢ ਦਿੱਤਾ, ਜਿਸ ਕਾਰਨ ਉਹ ਕਿਤੇ ਚਲੀ ਗਈ। ਉਸ ਨੇ ਦੱਸਿਆ ਕਿ ਉਸ ਦੀ ਭੈਣ ਨੂੰ ਗਾਇਬ ਹੋਏ ਅੱਜ 4 ਦਿਨ ਹੋ ਚੁੱਕੇ ਹਨ ਅਤੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪੀੜਤਾ ਦੇ ਭਰਾ ਹਰਨਾਮ ਸਿੰਘ ਵਲੋਂ ਪੁਲਸ ਪ੍ਰਸ਼ਾਸਨ ਨੂੰ ਉਸ ਦੀ ਭੈਣ ਅਤੇ ਬੱਚਿਆਂ ਦੀ ਭਾਲ ਕਰਨ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

Read 99 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ