:
You are here: Homeਮਾਲਵਾਬਾਹਮਣੀ ਵਾਲਾ ਵਿੱਚ ਕਰੰਟ ਲੱਗਣ ਨਾਲ 34 ਸਾਲਾ ਵਿਅਕਤੀ ਦੀ ਮੌਤ

ਬਾਹਮਣੀ ਵਾਲਾ ਵਿੱਚ ਕਰੰਟ ਲੱਗਣ ਨਾਲ 34 ਸਾਲਾ ਵਿਅਕਤੀ ਦੀ ਮੌਤ

Written by  Published in ਮਾਲਵਾ Tuesday, 04 June 2019 10:17

ਜਲਾਲਾਬਾਦ, 04 ਜੂਨ- ਉਪਮੰਡਲ ਦੇ ਅਧੀਨ ਪੈੱਦੇ ਪਿੰਡ ਬਾਹਮਣੀਵਾਲਾ ਵਿੱਚ ਇੱਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਪੱਪੂ ਸਿੰਘ (34) ਪੁੱਤਰ ਸੁਰੈਣ ਸਿੰਘ ਆਪਣੇ ਪਿੱਛੇ ਦੋ ਲੜਕੀਆਂ ਅਤੇ ਇੱਕ ਲੜਕਾ ਛੱਡ ਗਿਆ। ਜਾਨਕਾਰੀ ਅਨੁਸਾਰ ਪੱਪੂ ਸਿੰਘ ਪਿੰਡ ਵਿੱਚ ਹੀ ਕਿਸੇ ਟਰਾਂਸਫਾਰਮਰ ਦਾ ਸਵਿੱਚ ਕੱਟਣ ਲਈ ਚੜ੍ਹਿਆ ਸੀ ਅਤੇ ਇਸੇ ਦੌਰਾਨ ਹੀ ਉਹ ਕਰੰਟ ਦੀ ਚਪੇਟ ਵਿੱਚ ਆ ਗਿਆ। ਜਿਸਨੂੰ ਪਿੰਡ ਵਾਸੀਆਂ ਨੇ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਵਲੋਂ ਪੱਪੂ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਧਰ ਪਤਾ ਲੱਗਿਆ ਹੈ ਕਿ ਪਿੰਡ ਵਾਸੀ ਬਿਜਲੀ ਵਿਭਾਗ ਦੇ ਸੰਬੰਧਿਤ ਜੇਈ ਖਿਲਾਫ ਕਾਰਵਾਈ ਦੀ ਮੰਗ ਤੇ ਅੜ੍ਹੇ ਹੋਏ ਹਨ ਪਰ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Read 982 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

26 ਜੂਨ ਨੂੰ ਮਨਾਇਆ ਜਾਵੇਗਾ ਕ...

ਫ਼ਾਜ਼ਿਲਕਾ, 24 ਜੂਨ: ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ...

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

5ਵੇਂ ਅੰਤਰਰਾਸ਼ਟਰੀ ਯੋਗ ਦਿਵਸ ...

aਫ਼ਾਜ਼ਿਲਕਾ, 20 ਜੂਨ: 5ਵੇਂ ਅੰਤਰਰਾਸ਼ਟਰੀ ਯੋਗਾ ਦ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਪਟਿਆਲਾ-ਮੁਹਾਲੀ