:
You are here: Homeਮਾਝਾਘੱਲੂਘਾਰਾ ਦਿਵਸ ਦੌਰਾਨ ਦਰਬਾਰ ਸਾਹਿਬ 'ਚ ਗਰਮਾਇਆ ਮਾਹੌਲ

ਘੱਲੂਘਾਰਾ ਦਿਵਸ ਦੌਰਾਨ ਦਰਬਾਰ ਸਾਹਿਬ 'ਚ ਗਰਮਾਇਆ ਮਾਹੌਲ Featured

Written by  Published in ਮਾਝਾ Thursday, 06 June 2019 06:24

ਅੰਮ੍ਰਿਤਸਰ, 6 ਜੂਨ - ਸ਼ਹੀਦੀ ਸਮਾਗਮ ਦੌਰਾਨ ਗਰਮ ਖਿਆਲੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ।। ਜਦੋਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਆਪਣਾ ਸੰਦੇਸ਼ ਪੜਨਾ ਸ਼ੁਰੂ ਕੀਤਾ ਗਿਆ।। ਇਸ ਦੌਰਾਨ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਗਏ ਤੇ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ, ਜਦੋਂ ਗਰਮ ਖਿਆਲੀਆਂ ਵਲੋਂ ਸ਼੍ਰੋਮਣੀ ਕਮੇਟੀ ਦਾ ਵਿਰੋਧ ਕਰਦੇ ਹੋਏ ਜੰਗਲੇ ਪੁੱਟ ਕੇ ਤੇ ਕ੍ਰਿਪਾਨਾ ਲਹਿਰਾਈਆਂ ਗਈਆਂ।। ਇਸ ਦੇ ਨਾਲ ਮਾਹੌਲ ਤਣਾਅਗ੍ਰਸਤ ਬਣਿਆ ਹੋਇਆ ਹੈ ।

Read 115 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਲੋਕਾਂ ਨੂੰ ਬਿਹਤਰ ਸਰਕਾਰੀ ਸੇ...

ਫ਼ਾਜ਼ਿਲਕਾ,17 ਸਤੰਬਰ: ਸਰਕਾਰੀ ਅਧਿਕਾਰੀਆਂ ਦੇ ਗਿ...

ਵਿੱਤੀ ਵਰੇ 2018-19 ਦੌਰਾਨ ਖ...

ਫ਼ਾਜ਼ਿਲਕਾ, - ਸੂਬਾ ਸਰਕਾਰ ਖੇਤੀਬਾੜੀ ਧੰਦੇ ਨਾਲ ...

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ...

ਫਾਜ਼ਿਲਕਾ, 17 ਸਤੰਬਰ ਪੰਜਾਬ ਸਰਕਾਰ ਵੱਲੋਂ ਸਹਿਕ...

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ: ਸੁਖਮੰਦਰ ਸਿੰਘ

ਆਧੁਨਿਕ ਸੰਦਾਂ ਦੀ ਵਰਤੋਂ ਨਾਲ...

ਫ਼ਾਜ਼ਿਲਕਾ, 18 ਸਤੰਬਰ ਕਿਸਾਨ ਖੇਤੀਬਾੜੀ ਵਿਭਾਗ ਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ