:
You are here: Homeਦੇਸ਼-ਵਿਦੇਸ਼ਬਰੈਪਟਨ ਦੀ 20 ਸਾਲਾ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ

ਬਰੈਪਟਨ ਦੀ 20 ਸਾਲਾ ਪੰਜਾਬੀ ਵਿਦਿਆਰਥਣ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ Featured

Written by  Published in ਦੇਸ਼-ਵਿਦੇਸ਼ Wednesday, 26 June 2019 03:05

ਬਰੈਪਟਨ, 26 ਜੂਨ , 2019: ਪੰਜਾਬੀ ਜਗਤ ਲਈ ਬਰੈਪਟਨ ਦੀ ਇੱਕ ਹੋਰ ਬਹੁਤ ਸੋਗੀ ਤੇ ਦੁਖਦਾਈ ਖ਼ਬਰ ਹੈ. 20 ਸਾਲਾ ਸਰਬਜਿੰਦਰ ਕੌਰ ਗਿੱਲ (ਡੌਲੀ )ਦਾ ਪਾਣੀ ਵਿੱਚ ਡੁੱਬਣ ਕਾਰਨ ਦਿਹਾਂਤ ਹੋ ਗਿਆ . ਪਰਿਵਾਰ ਦੇ ਕਰੀਬੀ ਬਲਜਿੰਦਰ ਸੰਧੂ ( ਨੀਲੂ ਮੋਗਾ) ਅਨੁਸਾਰ ਡੌਲੀ ਸਹੇਲੀਆਂ ਨਾਲ ਕੱਲ੍ਹ ਟੋਬਰਮੋਰੀ ਘੁੰਮਣ ਗਈ ਸੀ ।ਅਚਾਨਕ ਪਾਣੀ ਵਿੱਚ ਪੈਰ ਤਿਲ੍ਹਕਣ ਕਾਰਨ ਡੁੱਬ ਗਈ ਅਤੇ ਮੌਕੇ ਤੇ ਹੀ ਦਿਹਾਂਤ ਹੋ ਗਿਆ । ਉਹ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਫ਼ਿਰੋਜ਼ਸ਼ਾਹ( ਫੇਰੂ ਸ਼ਹਿਰ ) ਦੇ ਹਰਦੀਪ ਸਿੰਘ ਗਿੱਲ ਦੀ ਇਕਲੌਤੀ ਬੇਟੀ ਸੀ . ਨੌਜਵਾਨ ਧੀ ਦੇ ਦਿਹਾਂਤ ਨਾਲ ਕੈਨੇਡਾ ਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ । ਉਸ ਦਾ ਅੰਤਿਮ ਸੰਸਕਾਰ ਤੇ ਭੋਗ 27 ਜੂਨ ਦਿਨ ਵੀਰਵਾਰ ਨੂੰ ਦੁਪਹਿਰ 2-30 ਤੋਂ ਇੱਕ (4-30 pm) ਵਜੇ ਤੱਕ ਬਰੈਂਪਟਨ 'ਚ ਹੋਵੇਗਾ .

Read 59 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ