:
You are here: Homeਦੇਸ਼-ਵਿਦੇਸ਼ਨਾਗਾਲੈਂਡ ਦੇ ਗਵਰਨਰ ਨੂੰ ਮਨੀਪੁਰ ਦੇ ਅਡੀਸ਼ਨਲ ਚਾਰਜ ਮਿਲੇ

ਨਾਗਾਲੈਂਡ ਦੇ ਗਵਰਨਰ ਨੂੰ ਮਨੀਪੁਰ ਦੇ ਅਡੀਸ਼ਨਲ ਚਾਰਜ ਮਿਲੇ Featured

Written by  Published in ਦੇਸ਼-ਵਿਦੇਸ਼ Wednesday, 26 June 2019 03:08

ਨਵੀਂ ਦਿੱਲੀ, - ਨਾਗਾਲੈਂਡ ਦੇ ਗਵਰਨਰ ਪਦਮਨਾਭ ਬਾਲਕ੍ਰਿਸ਼ਨ ਅਚਾਰੀਆ ਨੂੰ ਮਨੀਪੁਰ ਦੇ ਗਵਰਨਰ ਵਜੋਂ ਵਾਧੂ ਚਾਰਜ ਦੇ ਦਿੱਤੇ ਗਏ ਹਨ। ਜਿਸ 'ਤੇ ਭਾਰਤ ਦੇ ਰਾਸ਼ਟਰਪਤੀ ਨੇ ਪਦਮਨਾਭ ਬਾਲ ਕ੍ਰਿਸ਼ਨ ਅਚਾਰੀਆ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟਾਈ ਹੈ। ਨਾਗਾਲੈਂਡ ਦੇ ਰਾਜਪਾਲ ਬਾਲਕ੍ਰਿਸ਼ਨ ਅਚਾਰੀਆ ਨੂੰ ਮਨੀਪੁਰ ਦੇ ਰਾਜਪਾਲ ਦੇ ਕਾਰਜਾਂ ਦਾ ਨਿਪਟਾਰਾ ਕਰਨ ਲਈ, ਮਨੀਪੁਰ ਦੀ ਗਵਰਨਰ ਨਜਮਾ ਹੈਪਟੁੱਲਾ ਦੀ ਗੈਰਹਾਜ਼ਰੀ ਤੇ ਛੁੱਟੀ ਮੌਕੇ ਵਾਧੂ ਚਾਰਜ ਦਿੱਤੇ ਗਏ ਹਨ।

Read 19 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ