:
You are here: Homeਦੇਸ਼-ਵਿਦੇਸ਼ਮੁੰਬਈ ਦੇ ਬੀ.ਐੱਮ.ਸੀ. ਹੈੱਡਕਵਾਟਰ 'ਚ ਵਿਅਕਤੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਗ੍ਰਿਫਤਾਰ

ਮੁੰਬਈ ਦੇ ਬੀ.ਐੱਮ.ਸੀ. ਹੈੱਡਕਵਾਟਰ 'ਚ ਵਿਅਕਤੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਗ੍ਰਿਫਤਾਰ Featured

Written by  Published in ਦੇਸ਼-ਵਿਦੇਸ਼ Wednesday, 26 June 2019 03:09

ਮੁੰਬਈ, - ਮੁੰਬਈ ਦੇ ਬ੍ਰਿਅਨਮੁੰਬਈ ਨਗਰ ਨਿਗਮ (ਬੀਐੱਮਸੀ) ਦੇ ਮੁੱਖ ਦਫਤਰ ਵਿੱਚ ਸੁਡਮ ਸ਼ਿੰਦੇ ਨਾਂ ਦੇ ਇਕ ਵਿਅਕਤੀ ਵੱਲੋਂ ਮੰਗਲਵਾਰ ਨੂੰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਪਿੱਛੋਂ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਰਿਪੋਰਟਾਂ ਦੇ ਅਨੁਸਾਰ, ਸ਼ਿੰਦੇ ਨੂੰ ਬੀਐੱਮਸੀ ਦਫ਼ਤਰ 'ਚ ਅਧਿਕਾਰੀਆਂ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ ਕਿਉਂਕਿ ਉਸ ਦੇ ਘਰ ਦੇ ਨੇੜੇ ਇਕ ਟਾਇਲਟ ਦੀ ਢਾਬ ਦੀ ਸ਼ਿਕਾਇਤ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read 64 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ