:
You are here: Homeਮਾਲਵਾਅਨਿਲ ਵਲੇਚਾ ਨਿਊ ਨੌਜਵਾਨ ਲੰਗਰ ਸਭਾ ਅਤੇ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਣੇ

ਅਨਿਲ ਵਲੇਚਾ ਨਿਊ ਨੌਜਵਾਨ ਲੰਗਰ ਸਭਾ ਅਤੇ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਣੇ

Written by  Published in ਮਾਲਵਾ Wednesday, 26 June 2019 03:24

ਜਲਾਲਾਬਾਦ, 25 ਜੂਨ (ਬਲਵਿੰਦਰ , ਹਨੀ , ਅਤੁਲ ) ਸਥਾਨਕ ਸ਼੍ਰੀ ਕ੍ਰਿਸ਼ਨਾ ਮੰਦਿਰ ਵਿੱਚ ਨਿਊ ਨੌਜਵਾਨ ਸਭਾ ਅਤੇ ਵੈਲਫੇਅਰ ਸੁਸਾਇਟੀ ਵਲੋਂ ਭਾਜਪਾ ਨੇਤਾ ਅਨਿਲ ਵਲੇਚਾ ਨੂੰ ਸਭਾ ਦਾ ਸਰਪ੍ਰਸਤ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਸਾਇਟੀ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਰਾਜ ਅਹੂਜਾ ਪ੍ਰਧਾਨ, ਲਾਡੀ ਕੰਧਾਰੀ ਕੈਸ਼ੀਅਰ, ਸ਼ੰਕੂ ਸ਼ਰਮਾ ਜਨਰਲ ਸੈਕਟਰੀ, ਅਨੂੰ ਵਰਮਾ, ਰਾਜੂ ਦੂਮੜਾ, ਰਾਕੇਸ਼ ਮਿੱਢਾ, ਸ਼ੰਪੀ ਕੁੱਕੜ, ਕਾਲੀ ਵਧਵਾ, ਅਨੁਰਾਗ ਕਟਾਰੀਆ, ਅੰਕੁਸ਼, ਸੌਰਵ ਸਚਦੇਵਾ, ਸ਼ਿਵਮ ਬਜਾਜ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼੍ਰੀ ਕ੍ਰਿਸ਼ਨਾ ਮੰਦਿਰ ਵਿੱਚ ਚੱਲ ਰਹੀ ਸ਼੍ਰੀਮਦਭਾਗਵਤ ਕਥਾ ਦੇ ਆਰੰਭ ਮੌਕੇ ਵੀ ਸਭਾ ਅਤੇ ਮੰਦਿਰ ਦੇ ਪੁਜਾਰੀ ਪੰਡਿਤ ਦੂਧਾ ਨਾਥ ਵਲੋਂ ਪੂਜਾ ਕਰਵਾਈ ਗਈ। ਇਸ ਮੌਕੇ ਰਾਕੇਸ਼ ਮਿੱਢਾ, ਰੰਜੀਵ ਦਹੂਜਾ, ਰਜਨੀਸ਼ ਕੁਮਾਰ ਦੂਮੜਾ, ਅਸ਼ੋਕ ਵਾਟ, ਰਤਨ ਲਾਲ ਕੁੱਕੜ, ਅਸ਼ੋਕ ਵਰਮਾ, ਦੀਨਾ ਨਾਥ ਡੋਡਾ ਵੀ ਮੌਜੂਦ ਸਨ। ਜਾਨਕਾਰੀ ਦਿੰਦੇ ਹੋਏ ਰਾਜ ਅਹੂਜਾ ਅਤੇ ਅਨੂੰ ਵਰਮਾ ਨੇ ਦੱਸਿਆ ਕਿ ਨਿਊ ਨੌਜਵਾਨ ਲੰਗਰ ਸਭਾ ਕਾਫੀ ਸਮੇਂ ਤੋਂ ਚੱਲ ਰਹੀ ਹੈ ਅਤੇ ਪਹਿਲਾਂ ਮਾਛੀ ਰਾਮ ਹਲਵਾਈ ਵਾਲੀ ਗਲੀ ਵਿੱਚ ਲੰਗਰ ਲਗਾਇਆ ਜਾਂਦਾ ਸੀ ਅਤੇ ਹੁਣ ਇਹ ਲੰਗਰ ਨਰਾਤਿਆਂ ਤੇ ਕ੍ਰਿਸ਼ਨਾ ਮੰਦਿਰ ਦੇ ਵਿਹੜੇ ਵਿੱਚ ਲਗਾਇਆ ਜਾਵੇਗਾ ਅਤੇ ਸੰਸਥਾ ਵਲੋਂ ਹੋਰ ਵੀ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ।

Read 35 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ