:
You are here: Homeਮਾਲਵਾ20 ਗ੍ਰਾਮ ਹੈਰੋਇਨ ਸਮੇਤ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਬੂ

Written by  Published in ਮਾਲਵਾ Wednesday, 26 June 2019 03:24

ਜਲਾਲਾਬਾਦ, 25 ਜੂਨ (ਵੇਦ ਭਠੇਜਾ) ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸੁਖੇਰਾ ਬੋਦਲਾ ਨਜਦੀਕ ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿਰਫਤਾਰ ਕੀਤਾ ਹੈ। ਗਿਰਫਤਾਰ ਦੋਸ਼ੀ ਖਿਲਾਫ ਕਿਰਪਾਲ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਥਾਣਾ ਸਦਰ ਫਿਰੋਜਪੁਰ ਖਿਲਾਫ ਧਾਰਾ 21,61,85 ਐਕਟ ਅਧੀਨ ਮਾਮਲਾ ਦਰਜ ਕਰ ਲਿਆ । ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੇਕਿੰਗ ਲਈ ਗਸ਼ਤ ਤੇ ਸਨ ਤਾਂ ਸੁਖੇਰਾ ਬੋਦਲਾ ਨਜਦੀਕ ਇੱਕ ਨੌਜਵਾਨ ਆਪਣੇ ਮੋਟਰ ਸਾਈਕਲ ਹੀਰੋ ਹਾਡਾ ਨਜਦੀਕ ਖੜਾ ਸੀ ਤੇ ਨਾਲ ਹੀ ਮੋਮੀ ਲਿਫਾਫਾ ਬੰਨਿਆ ਹੋਇਆ ਸੀ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸ ਤੇ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ ।

Read 37 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ