:
You are here: Homeਮਾਲਵਾਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਪਤੀ-ਪਤਨੀ ਨਾਲ ਕੁੱਟਮਾਰ, ਪਤਨੀ ਹਸਪਤਾਲ ਵਿੱਚ ਦਾਖਲ

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਪਤੀ-ਪਤਨੀ ਨਾਲ ਕੁੱਟਮਾਰ, ਪਤਨੀ ਹਸਪਤਾਲ ਵਿੱਚ ਦਾਖਲ

Written by  Published in ਮਾਲਵਾ Wednesday, 26 June 2019 03:26

ਜਲਾਲਾਬਾਦ, 25 ਜੂਨ (ਵੇਦ ਭਠੇਜਾ, ਅਤੁਲ ) ਸਥਾਨਕ ਦਸ਼ਮੇਸ਼ ਨਗਰੀ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰੰ ਲੈ ਕੇ ਪਤੀ-ਪਤਨੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ ਅਤੇ ਕੁੱਟਮਾਰ ਦੀ ਸ਼ਿਕਾਰ ਪਤਨੀ ਨੂੰ ਸਿਵਿਲ ਹਸਪਤਾਲ ਵਿੱਚ ਇਲਾਜ ਅਧੀਨ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜਰਨੈਲਸਿੰਘ ਪੁੱਤਰ ਅਮਰ ਸਿੰਘ ਵਾਸੀ ਜਲਾਲਾਬਾਦ ਨੇ ਦੱਸਿਆ ਕਿ ਪਿੰਡ ਬਲੇਲ ਕੇ ਕਾਮਲ (ਗੁਰੂਹਰਸਹਾਏ) ਦੇ ਲੋਕਾਂ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਸੀ ਅਤੇ ਮੰਗਲਵਾਰ ਸਵੇਰੇ ਕਰੀਬ 7 ਵਜੇ ਅੱਧਾ ਦਰਜਨ ਲੋਕਾਂ ਨੇ ਆਉਂਦਿਆਂ ਹੀ ਮੇਰੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਛੁਡਾਉਣ ਆਈ ਪਤਨੀ ਬਲਜਿੰਦਰ ਕੌਰ ਨਾਲ ਵੀ ਹਮਲਾਵਰਾਂ ਨੇ ਕੁੱਟਮਾਰ ਕੀਤੀ ਅਤੇ ਗੁੱਝੀਆਂ ਸੱਟਾਂ ਲੱਗੀਆਂ। ਇਸ ਘਟਨਾ ਤੋਂ ਬਾਅਦ ਆਸ-ਪਾਸ ਲੋਕ ਇਕੱਠੇ ਹੋਏ ਹਮਲਾਵਰ ਫਰਾਰ ਹੋ ਗਏ। ਉਧਰ ਕੁੱਟਮਾਰ ਦੇ ਕਾਰਣ ਉਸਨੂੰ ਸਿਵਿਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਉਣਾ ਪਿਆ।

Read 35 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ