:
You are here: Homeਦੇਸ਼-ਵਿਦੇਸ਼ਸਿੰਗਾਪੁਰ ਪਾਰਲੀਮੈਂਟ 'ਚ ਰੱਖੀ ਜਾਏਗੀ ਪੰਜਾਬ ਦੇ ਵਕੀਲ ਹਰਪ੍ਰੀਤ ਸੰਧੂ ਦੀ ਕਿਤਾਬ

ਸਿੰਗਾਪੁਰ ਪਾਰਲੀਮੈਂਟ 'ਚ ਰੱਖੀ ਜਾਏਗੀ ਪੰਜਾਬ ਦੇ ਵਕੀਲ ਹਰਪ੍ਰੀਤ ਸੰਧੂ ਦੀ ਕਿਤਾਬ

Written by  Published in ਦੇਸ਼-ਵਿਦੇਸ਼ Wednesday, 26 June 2019 08:26

ਸਿੰਗਾਪੁਰ, - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਦੀ ਕਿਤਾਬ, "ਸਿੰਗਾਪੁਰ - ਇੰਡੀਅਨ ਲੀਗਲ ਸਿਸਟਮ - ਏ ਕੰਪੈਰੇਟਿਵ ਸਟਡੀ" ਸਿੰਗਾਪੁਰ ਦੀ ਪਾਰਲੀਮੈਂਟ 'ਚ ਰਿਲੀਜ਼ ਹੋਈ । ਹਰਪ੍ਰੀਤ ਸੰਧੂ ਨੇ ਆਪਣੀ ਕਿਤਾਬ ਦਾ ਪਹਿਲਾ ਅਡੀਸ਼ਨ ਸਿੰਗਾਪੁਰ ਪਾਰਲੀਮੈਂਟ ਦੇ ਸਪੀਕਰ ਟੈਨ ਚੌਊਨ ਜਿਨ, ਲੀ. ਪੂਆਏ ਲਿੰਗ, ਸਿੰਗਾਪੁਰ ਰਿਸਰਚ ਵਿਭਾਗ ਪਾਰਲੀਮੈਂਟ ਨੂੰ ਭੇਟ ਕੀਤਾ। ਪਾਰਲੀਮੈਂਟ ਆਫ ਸਿੰਗਾਪੁਰ ਨੇ ਸੰਧੂ ਦੁਆਰਾ ਕੀਤੇ ਗਏ ਅਧਿਐਨਾਂ ਬਾਰੇ ਖੋਜ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸੰਧੂ ਦੀ ਲਿਖੀ ਕਿਤਾਬ ਨੂੰ ਸਿੰਗਾਪੁਰ ਪਾਰਲੀਮੈਂਟ 'ਚ ਰੱਖਿਆ ਜਾਏਗਾ। ਸਿੰਗਾਪੁਰ ਲਈ ਭਾਰਤ ਦੇ ਹਾਈ ਕਮਿਸ਼ਨਰ ਜਵੇਦ ਅਸ਼ਰਫ ਨੇ ਸੰਧੂ ਨੂੰ ਉਨ੍ਹਾਂ ਦੀ ਕਿਤਾਬ ਦੀਆਂ ਵਧਾਈਆਂ ਦਿੱਤੀਆਂ।

Read 21 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ