:
You are here: Homeਮਾਲਵਾਸਹੁੰ ਖਾ ਕੇ ਨਸ਼ਿਆਂ ਖ਼ਿਲਾਫ਼ ਹੰਭਲਾ ਮਾਰਨ ਦਾ ਲਿਆ ਅਹਿਦ

ਸਹੁੰ ਖਾ ਕੇ ਨਸ਼ਿਆਂ ਖ਼ਿਲਾਫ਼ ਹੰਭਲਾ ਮਾਰਨ ਦਾ ਲਿਆ ਅਹਿਦ

Written by  Published in ਮਾਲਵਾ Wednesday, 26 June 2019 08:29

ਬਠਿੰਡਾ 26 ਜੂਨ ਜ਼ਿਲਾ ਪ੍ਰਸ਼ਾਸਨ ਬਠਿੰਡਾ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀ ਨਿਵਾਸਨ ਦੀ ਪ੍ਰਧਾਨਗੀ ਹੇਠ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰ ਕਾਨੂਨੀ ਤਸਕਰੀ ਨੂੰ ਰੋਕਣ ਸਬੰਧੀ ਅੰਤਰਰਾਸ਼ਟਰੀ ਨਸ਼ਾ ਅਤੇ ਗ਼ੈਰ ਕਾਨੂੰਨੀ ਤਸਕਰੀ ਦਿਵਸ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਨਸ਼ਿਆਂ ਖਿਲਾਫ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਮੂਲੀਅਤ ਕਰਕੇ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਹਿੱਤ ਸਹੁੰ ਚੁੱਕੀ ਗਈ । ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਹਿਦ ਲਿਆ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕਰਨਗੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਸੁਖਪ੍ਰੀਤ ਸਿੰਘ ਸਿੱਧੂ ,ਜ਼ਿਲ੍ਹਾ ਪੁਲਿਸ ਮੁਖੀ ਡਾ ਨਾਨਕ ਡਾ ਨਾਨਕ ਸਿੰਘ , ਮਨਜੋਤ ਕੌਰ ਡੀ ਅੈੱਸ ਪੀ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Read 34 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ