:
You are here: Homeਦੇਸ਼-ਵਿਦੇਸ਼24 ਘੰਟੇ ਦੇ ਅੰਦਰ 8 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

24 ਘੰਟੇ ਦੇ ਅੰਦਰ 8 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ Featured

Written by  Published in ਦੇਸ਼-ਵਿਦੇਸ਼ Sunday, 07 July 2019 04:23

ਕੈਪਟਾਊਨ — ਦੱਖਣੀ ਅਫਰੀਕਾ ਦੇ ਕੈਪਟਾਊਨ ਸ਼ਹਿਰ ਵਿਚ 24 ਘੰਟੇ ਦੇ ਅੰਦਰ 8 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ਵਿਚ 18 ਤੋਂ 26 ਸਾਲ ਦੀਆਂ 6 ਔਰਤਾਂ ਹਨ। ਪੁਲਸ ਮੁਤਾਬਕ ਇਹ ਦੋ ਗਿਰੋਹਾਂ ਵਿਚ ਗੈਂਗਵਾਰ ਹੈ। ਇਸ ਮਾਮਲੇ ਵਿਚ ਹੁਣ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਹੱਤਿਆਵਾਂ ਦੇ ਉਦੇਸ਼ ਬਾਰੇ ਵੀ ਪਤਾ ਨਹੀਂ ਚੱਲ ਪਾਇਆ ਹੈ। ਪੁਲਸ ਬੁਲਾਰੇ ਵੇਨ ਵਿਕ ਨੇ ਕਿਹਾ,''ਪਿਛਲੇ ਕੁਝ ਸਾਲਾਂ ਵਿਚ ਇੱਥੇ ਗੈਂਗਵਾਰ ਦੀਆਂ ਘਟਨਾਵਾਂ ਜ਼ਿਆਦਾ ਹੋਈਆਂ ਹਨ। 18 ਤੋਂ 26 ਸਾਲ ਦੀ ਉਮਰ ਦੀਆਂ 6 ਔਰਤਾਂ ਦੀ ਸ਼ੁੱਕਰਵਾਰ ਰਾਤ ਨੂੰ ਪੂਰਬੀ ਫਿਲੀਪੀ ਸ਼ਹਿਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।'' ਵੇਨ ਵਿਕ ਨੇ ਦੱਸਿਆ ,''ਸ਼ਨੀਵਾਰ ਸਵੇਰੇ ਹਨੋਵੇਰ ਪਾਰਕ ਦੇ ਨੇੜੇ ਇਕ 23 ਸਾਲਾ ਨੌਜਵਾਨ ਅਤੇ 18 ਸਾਲਾ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਦੋਵੇਂ ਸਵੇਰ ਦੀ ਸੈਰ 'ਤੇ ਨਿਕਲੇ ਸਨ।'' ਪੁਲਸ ਅਣਜਾਣ ਦੋਸ਼ੀ ਦੀ ਤਲਾਸ਼ ਕਰ ਰਹੀ ਹੈ। ਸ਼ਹਿਰ ਵਿਚ ਚਾਰੇ ਪਾਸੇ ਐਲਰਟ ਜਾਰੀ ਕੀਤਾ ਗਿਆ ਹੈ। ਬੁਲਾਰੇ ਵੇਨ ਵਿਕ ਨੇ ਜਾਣਕਾਰੀ ਦਿੱਤੀ ਕਿ ਪੁਲਸ ਨੇ ਦੋਹਰੇ ਹੱਤਿਆਕਾਂਡ ਦਾ ਮਾਮਲਾ ਦਰਜ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਸਥਾਨਕ ਪ੍ਰਸ਼ਾਸਨ ਨੇ ਆਰਮੀ ਦੀ ਤਾਇਨਾਤੀ ਦੀ ਮੰਗ ਕੀਤੀ ਹੈ।

Read 13 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ