:
You are here: Homeਦੇਸ਼-ਵਿਦੇਸ਼ਕੈਨੇਡਾ ਦੇ ਗੁਰਦੁਆਰੇ 'ਚ ਹੋਏ ਵਿਆਹ ਦੇ ਤਰੀਕੇ ਦੀ ਹੋਈ ਨਿੰਦਾ -ਗੁਰਦਵਾਰਾ ਕਮੇਟੀ ਨੇ ਮੰਗੀ ਮਾਫ਼ੀ

ਕੈਨੇਡਾ ਦੇ ਗੁਰਦੁਆਰੇ 'ਚ ਹੋਏ ਵਿਆਹ ਦੇ ਤਰੀਕੇ ਦੀ ਹੋਈ ਨਿੰਦਾ -ਗੁਰਦਵਾਰਾ ਕਮੇਟੀ ਨੇ ਮੰਗੀ ਮਾਫ਼ੀ

Written by  Published in ਦੇਸ਼-ਵਿਦੇਸ਼ Sunday, 07 July 2019 04:30

ਟੋਰਾਂਟੋ , : ਕੈਨੇਡਾ ਦੇ ਓਨਟਾਰੀਓ ਸੂਬੇ ਦੇ ਹਾਲਟਨ , ਓਕਵਿਲੇ ਗੁਰਦੁਆਰੇ ਵਿਚ 4 ਜੁਲਾਈ ਨੂੰ ਹੋਏ ਇੱਕ ਵਿਆਹ ਦੇ ਤਰੀਕੇ ਦੀ ਹੋਈ ਨੁਕਤਾਚੀਨੀ ਅਤੇ ਨਿੰਦਾ ਤੋਂ ਤੋਂ ਬਾਅਦ ਗੁਰਦਵਾਰਾ ਮੈਨੇਜਮੈਂਟ ਨੇ ਸਿੱਖ ਜਗਤ ਤੋਂ ਮਾਫ਼ੀ ਮੰਗੀ ਹੈ . ਹਾਲਟਨ ਸਿੱਖ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਦਿਓਲ ਨੇ ਜਾਰੀ ਇੱਕ ਬਿਆਨ ਵਿਚ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਤੋਂ ਇਸ ਉਕਾਈ ਲਈ ਮਾਫ਼ੀ ਮੰਗੀ ਹੈ ਇਸ ਵਿਆਹ ਮੌਕੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਗਈ .ਅੱਗੇ ਨੂੰ ਵਧੇਰੇ ਚੌਕਸ ਰਹਿਣ ਅਤੇ ਸਿੱਖੀ ਰਵਾਇਤਾਂ ਤੇ ਪੂਰਾ ਪਹਿਰਾ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ . ਇੱਕ ਸਿੱਖ ਪਰਿਵਾਰ ਦੀ ਧੀ ਵੱਲੋਂ ਇੱਕ ਗੋਰੇ ਨਾਗਰਿਕ ਨਾਲ ਕਰਾਇਆ ਗਿਆ ਇਹ ਵਿਆਹ ਭਾਵੇਂ ਸਿੱਖੀ ਰਵਾਇਤਾਂ ਅਨੁਸਾਰ ਹੋਇਆ ਪਰ ਲਾਵਾਂ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਉਨ੍ਹਾਂ ਨੇ ਆਪਣੇ ਬੈਠਣ ਲਈ ਦੋ ਨਿੱਕੀਆਂ -ਨਿੱਕੀਆਂ ਕੁਰਸੀਆਂ ਰੱਖ ਰੱਖ ਲਈਆਂ . ਇਸ ਵੀ ਵੀਡੀਓ ਵਾਇਰਲ ਹੋਣ ਤੇ ਸਿੱਖਾਂ ਦੇ ਵੱਖ ਵੱਖ ਹਲਕਿਆਂ ਵੱਲੋਂ ਇਸ ਤੇ ਤਿੱਖਾ ਰੋਸ ਜ਼ਾਹਿਰ ਕੀਤਾ ਗਿਆ . ਗੁਰਦੁਆਰਾ ਕਮੇਟੀ ਵੱਲੋਂ ਇਹ ਸਪਸ਼ਟੀਕਰਨ ਦਿੱਤਾ ਗਿਆ ਕਿ ਅਜਿਹੀ ਕਾਰਵਾਈ ਵਿਆਹ ਵਾਲੇ ਜੋੜੇ ਨੇ ਆਪਣੀ ਮਰਜ਼ੀ ਨਾਲ ਕੀਤੀ ਅਤੇ ਮੈਨੇਜਮੈਂਟ ਦਾ ਇਸ ਵਿਚ ਕੋਈ ਰੋਲ ਨਹੀਂ ਪਰ ਨਾਲ ਹੀ ਆਪਣੀ ਗ਼ਲਤੀ ਵੀ ਮੰਨੀ . ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਦੀ ਹਰ ਪੱਖੋਂ ਪੂਰੀ ਜਾਂਚ ਕੀਤੀ ਜਾਵੇਗੀ .

Read 55 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ