:
You are here: Homeਦੇਸ਼-ਵਿਦੇਸ਼ਮੁੰਬਈ : ਬੇਸਹਾਰਾ ਲੋਕਾਂ ਦੀ ਸਿੱਖ ਸੰਗਤ ਨੇ ਫੜੀ ਬਾਂਹ

ਮੁੰਬਈ : ਬੇਸਹਾਰਾ ਲੋਕਾਂ ਦੀ ਸਿੱਖ ਸੰਗਤ ਨੇ ਫੜੀ ਬਾਂਹ

Written by  Published in ਦੇਸ਼-ਵਿਦੇਸ਼ Sunday, 07 July 2019 04:35

ਮੁੰਬਈ, 7 ਜੁਲਾਈ 2019 - ਮੁੰਬਈ 'ਚ ਇੰਨ੍ਹੀ ਦਿਨੀਂ ਆਈ ਮਾਨਸੂਨ ਕਾਰਨ ਹੜ੍ਹਾ ਜਿਹੀ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਮੁੰਬਈ 'ਚ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਲੰਘੇ ਦਿਨੀਂ ਕਈ ਲੋਕਲ ਰੇਲਾਂ ਦੇ ਨਾਲ ਨਾਲ ਡੋਮੈਸਟਿਕ ਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਵੀ ਇਸ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਸਨ। ਅਜਿਹੇ 'ਚ ਹਮੇਸ਼ਾਂ ਦੀ ਤਰ੍ਹਾਂ ਇੱਕ ਵਾਰ ਫੇਰ ਤੋਂ ਬੇਸਹਾਰਾ ਲੋਕਾਂ ਦਾ ਸਹਾਰਾ ਬਣ ਕੇ ਮੈਦਾਨ 'ਚ ਉੱਤਰੀ ਸਿੱਖ ਸੰਗਤ ਨੇ ਮੁੰਬਈ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਵੰਡੀਆਂ। ਸਿੱਖ ਸੰਗਤਾਂ ਨੇ ਘਰੋਂ ਬੇਘਰ ਹੋ ਗਏ ਲੋਕਾਂ ਲਈ ਖੁੱਲ੍ਹੇ ਲੰਗਰ ਲਾਏ ਅਤੇ ਉਨ੍ਹਾਂ ਨੂੰ ਖਾਣ ਪੀਣ ਦੇ ਨਾਲ ਨਾਲ ਹੋਰ ਵੀ ਕਈ ਸਹੂਲਤਾਂ ਮੁਹੱਈਆ ਕਰਾਈਆਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਨੇ ਟਵੀਟ ਕਰ ਸਿੱਖ ਸੰਗਤਾਂ ਵੱਲੋਂ ਬੇਸਹਾਰਾ ਲੋਕਾਂ ਨੂੰ ਛਕਾਏ ਜਾ ਰਹੇ ਲੰਗਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Read 21 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ