:
You are here: Homeਦੇਸ਼-ਵਿਦੇਸ਼ਯਾਤਰੀਆਂ ਨਾਲ ਭਰੀ ਰੋਡਵੇਜ਼ ਡਰੇਨ 'ਚ ਡਿੱਗੀ - 29 ਮੌਤਾਂ

ਯਾਤਰੀਆਂ ਨਾਲ ਭਰੀ ਰੋਡਵੇਜ਼ ਡਰੇਨ 'ਚ ਡਿੱਗੀ - 29 ਮੌਤਾਂ Featured

Written by  Published in ਦੇਸ਼-ਵਿਦੇਸ਼ Monday, 08 July 2019 05:12

ਦਿੱਲੀ, ਜੁਲਾਈ 08, 2019 - ਸੋਮਵਾਰ ਸਵੇਰੇ ਯੂ ਪੀ ਰੋਡਵੇਜ਼ ਦੀ ਇੱਕ ਬੱਸ ਯਮੁਨਾ ਐਕਸਪ੍ਰੈੱਸ ਵੇਅ 'ਤੇ ਬਣੀ ਇਕ ਡ੍ਰੇਨ ਵਿਚ ਜਾ ਡਿੱਗੀ ਜਿਸ ਨਾਲ 29 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਡਬਲ ਡੈੱਕਰ ਬੱਸ ਅਵਧ ਡੀਪੂ ਨਾਲ ਸਬੰਧਿਤ ਹੈ ਜੋ ਕਿ ਲਖਨਊ ਤੋਂ ਨਵੀਂ ਦਿੱਲੀ ਜਾ ਰਿਹਾ ਸੀ। ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਬੱਸ 'ਚ ੫੦ ਦੇ ਕਰੀਬ ਲੋਕ ਸਵਾਰ ਸਨ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਤੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਯਾਤਰੀਆਂ ਦੀ ਮੌਤ 'ਤੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਖਮੀਆਂ ਦੇ ਸਾਰੇ ਸੰਭਵ ਇਲਾਜ ਮੁਹੱਈਆ ਕਰਵਾਉਣ। ਯੂ.ਪੀ. ਰੋਡਵੇਜ਼ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

Read 13 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ