:
You are here: Homeਦੇਸ਼-ਵਿਦੇਸ਼ਕ੍ਰਿਕਟ ਮੈਚ 'ਚ ਨਾਅਰੇਬਾਜ਼ੀ ਕਰਦੇ ਖਾਲਿਸਤਾਨੀਆਂ ਦਾ ਭਾਰਤੀਆਂ ਨੇ ਕੀਤਾ ਵਿਰੋਧ - ਪੁਲਿਸ ਨੇ ਦਖਲ ਦੇ ਕੱਢਿਆ ਬਾਹਰ

ਕ੍ਰਿਕਟ ਮੈਚ 'ਚ ਨਾਅਰੇਬਾਜ਼ੀ ਕਰਦੇ ਖਾਲਿਸਤਾਨੀਆਂ ਦਾ ਭਾਰਤੀਆਂ ਨੇ ਕੀਤਾ ਵਿਰੋਧ - ਪੁਲਿਸ ਨੇ ਦਖਲ ਦੇ ਕੱਢਿਆ ਬਾਹਰ Featured

Written by  Published in ਦੇਸ਼-ਵਿਦੇਸ਼ Wednesday, 10 July 2019 04:27

ਮੈਨਚੈਸਟਰ, 10 ਜੁਲਾਈ 2019 : ਮੰਗਲਵਾਰ ਨੂੰ ਇੰਗਲੈਂਡ ਵਿਖੇ ਹੋ ਰਹੇ ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਕ੍ਰਿਕਟ ਦੇ ਵਿਸ਼ਵ ਕੱਪ ਮੁਕਾਬਲੇ ਦੇ ਸੈਮੀਫਾਈਨਲ ਦੌਰਾਨ ਓਲਡ ਟਰੈਫੋਰਡ ਕ੍ਰਿਕਟ ਮੈਦਾਨ 'ਚੋਂ ਚਾਰ ਖਾਲਿਸਤਾਨੀਆਂ ਬਾਹਰ ਕੱਢ ਦਿੱਤਾ ਗਿਆ । ਕਿਉਂਕਿ ਉਨ੍ਹਾਂ ਦੁਆਰਾ ਮੈਚ ਦੌਰਾਨ ਖਾਲਿਸਤਾਨੀ ਪੱਖੀ ਨਾਅਰੇਬਾਜ਼ੀ ਕੀਤੀ ਗਈ ਸੀ। ਫੜੇ ਗਏ ਖਾਲਿਸਤਾਨੀ ਸਮਰਥਕਾਂ ਦੇ ਰੈਫਰੈਂਡਮ 2020 ਤੇ ਖਾਲਿਸਤਾਨ ਪ੍ਰਿੰਟਡ ਟੀ-ਸ਼ਰਟ ਪਾਈ ਹੋਈ ਸੀ। ਨਾਅਰੇਬਾਜ਼ੀ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਭਾਰਤੀ ਸਮਰਥਕਾਂ ਵਿਚਕਾਰ ਝੜਪ ਹੋਣ ਦੇ ਡਰ ਵਜੋਂ ਖਾਲਿਸਤਾਨੀਆਂ ਨੂੰ ਸਟੇਡੀਅਮ 'ਚੋਂ ਹਥਕੜੀਆਂ ਲਾ ਬਾਹਰ ਲੈ ਗਏ। ਇਹ ਵੀ ਜ਼ਿਕਰਯੋਗ ਹੈ ਕਿ ਜਦੋਂ ਖਾਲਸਿਤਾਨੀ ਸਮਰਥਕਾਂ ਨੂੰ ਪੁਲੀਸ ਫੜ ਕੇ ਸਟੇਡੀਅਮ 'ਚੋਂ ਬਾਹਰ ਲਿਜਾ ਰਹੀ ਸੀ ਤਾਂ ਭਾਰਤੀ ਸਮਰਥਕਾਂ ਵੱਲੋਂ ਕਾਫੀ ਹੂਟਿੰਗ ਕੀਤੀ ਗਈ, ਪਰ ਖਾਲਿਸਤਾਨੀ ਸਮਰਥਕ ਆਪਣੀ ਨਾਅਰੇਬਾਜ਼ੀ ਜਾਰੀ ਰੱਖਦੇ ਹੋਏ ਸਟੇਡੀਅਮ 'ਚੋਂ ਬਾਹਰ ਗਏ।

Read 63 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ