:
You are here: Homeਮਾਲਵਾ ਗੈਂਗਸਟਰ ਦਿਲਪ੍ਰੀਤ ਬਾਬੇ ਨੂੰ ਮਿਲੀ ਜਮਾਨਤ

ਗੈਂਗਸਟਰ ਦਿਲਪ੍ਰੀਤ ਬਾਬੇ ਨੂੰ ਮਿਲੀ ਜਮਾਨਤ Featured

Written by  Published in ਮਾਲਵਾ Wednesday, 10 July 2019 04:44

ਮੋਹਾਲੀ : ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਦੀ ਅਦਾਲਤ ਵਲੋਂ ਮਨਜ਼ੂਰ ਕਰ ਲਈ ਗਈ ਹੈ। ਦਿਲਪ੍ਰੀਤ ਬਾਬਾ ਨੇ ਮੋਹਾਲੀ ਦੀ ਅਦਾਲਤ 'ਚ ਆਪਣੀ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਮਨਜ਼ੂਰ ਕਰਦੇ ਹੋਏ ਅਦਾਲਤ ਨੇ ਦਿਲਪ੍ਰੀਤ ਬਾਬਾ ਨੂੰ ਜ਼ਮਾਨਤ ਦੇ ਦਿੱਤੀ। ਦੱਸ ਦੇਈਏ ਕਿ ਗੈਂਗਸਟਰ ਦਿਲਪ੍ਰੀਤ ਬਾਬਾ 'ਤੇ ਗਾਇਕ ਪਰਮੀਸ਼ ਵਰਮਾ 'ਤੇ ਕਾਤਲਾਨਾ ਹਮਲਾ ਕਰਨ ਅਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦੇ ਦੋਸ਼ ਹਨ। ਪੰਜਾਬ ਪੁਲਸ ਨੇ ਜੁਲਾਈ, 2018 'ਚ ਸੈਕਟਰ-43 ਦੇ ਬੱਸ ਸਟੈਂਡ ਦੇ ਪਿੱਛਿਓਂ ਦਿਲਪ੍ਰੀਤ ਬਾਬਾ ਨੂੰ ਗ੍ਰਿਫਤਾਰ ਕੀਤਾ ਸੀ।

Read 48 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ