:
You are here: Homeਦੇਸ਼-ਵਿਦੇਸ਼ਟੀ.ਵੀ ਚੈਨਲ ਦੇ ਐਂਕਰ ਦੀ ਗੋਲੀ ਮਾਰ ਕੇ ਹੱਤਿਆ - ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਟੀ.ਵੀ ਚੈਨਲ ਦੇ ਐਂਕਰ ਦੀ ਗੋਲੀ ਮਾਰ ਕੇ ਹੱਤਿਆ - ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ Featured

Written by  Published in ਦੇਸ਼-ਵਿਦੇਸ਼ Thursday, 11 July 2019 04:56

ਕਰਾਚੀ, 11 ਜੁਲਾਈ 2019 - ਲੰਘੇ ਦਿਨ ਪਾਕਿਸਤਾਨ ਦੇ ਕਰਾਚੀ 'ਚ "ਬੋਲ" ਟੀਵੀ ਚੈਨਲ ਦੇ ਐਂਕਰ ਮੁਰੀਦ ਅੱਬਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਟੀਵੀ ਐਂਕਰ ਤੇ ਉਸਦੇ ਦੋਸਤ ਦਾ ਖੈਬਨ-ਏ-ਬੁਖਾਰੀ ਇਲਾਕੇ 'ਚ ਕਿਸੇ ਨਾਲ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਵਾਦ ਹੋਇਆ ਤੇ ਜਿਸ ਤੋਂ ਬਾਅਦ ਅੱਬਾਸ ਤੇ ਉਸਦੇ ਦੋਸਤ ਨੂੰ ਉਸ ਸ਼ਖਸ ਨੇ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਅੱਬਾਸ ਤੇ ਉਸਦੇ ਦੋਸਤ ਦੀ ਗੋਲੀ ਲੱਗਣ ਕਾਰ ਮੌਤ ਹੋ ਗਈ ਸੀ। ਅੱਬਾਸ ਦੀ ਛਾਤੀ ਅਤੇ ਢਿੱਡ 'ਚ ਗੋਲੀਆਂ ਲੱਗੀਆਂ ਸਨ। ਪੁਲਿਸ ਅਨੁਸਾਰ ਟੀਵੀ ਐਂਕਰ ਦਾ ਕਿਸੇ ਨਾਲ ਪੈਸਿਆਂ ਨੂੰ ਲੈ ਕ ਵਿਵਾਦ ਸੀ ਜਿਸ ਕਾਰਨ ਅਜਿਹੀ ਘਟਨਾ ਵਾਪਰੀ। ਦੋਸ਼ੀ ਨੂੰ ਫੜਨ ਲਈ ਜਦੋਂ ਪੁਲਿਸ ਉਸਦੇ ਘਰ ਪੁੱਜੀ ਤਾਂ ਉਸਨੇ ਖੁਦ ਨੂੰ ਵੀ ਗੋਲੀ ਮਾਰ ਲਈ ਤੇ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਦੋਸ਼ੀ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ ਜਿਥੇ ਉਸਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ।

Read 59 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ