:
You are here: Homeਮਾਲਵਾਪੰਜਾਬ 'ਚ ਤੇਜ਼ ਹਨ੍ਹੇਰੀ ਨਾਲ ਪੈਣ ਲੱਗਾ ਮੀਂਹ - ਲੋਕਾਂ ਨੂੰ ਮਿਲੀ ਰਾਹਤ

ਪੰਜਾਬ 'ਚ ਤੇਜ਼ ਹਨ੍ਹੇਰੀ ਨਾਲ ਪੈਣ ਲੱਗਾ ਮੀਂਹ - ਲੋਕਾਂ ਨੂੰ ਮਿਲੀ ਰਾਹਤ Featured

Written by  Published in ਮਾਲਵਾ Thursday, 11 July 2019 04:58

ਲੁਧਿਆਣਾ, 11 ਜੁਲਾਈ 2019 - ਵੀਰਵਾਰ ਦੀ ਸਵੇਰ ਪੰਜਾਬ 'ਚ ਬਹੁਤ ਜ਼ਿਆਦਾ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ ਨੇ ਦਸਤਕ ਦਿੱਤੀ ਹੈ। ਜਿਥੇ ਗਰਮੀ ਤੋਂ ਪ੍ਰੇਸ਼ਾਨ ਆਮ ਲੋਕਾਂ ਨੂੰ ਮੀਂਹ ਨਾਲ ਰਾਹਤ ਮਿਲੀ ਹੈ, ਉਥੇ ਹੀ ਕਿਸਾਨਾਂ ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਪੰਜਾਬ ਦੇ ਤਕਰੀਬਨ ਸਾਰੇ ਹੀ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਖਬਰ ਹੈ।

Read 47 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ