:
You are here: Homeਦੇਸ਼-ਵਿਦੇਸ਼ਕੌਮੀ ਜਾਂਚ ਏਜੰਸੀ ਵੱਲੋਂ ਆਸੀਆ ਅੰਦਰਾਬੀ ਦੇ ਘਰ ਦੀ ਕੁਰਕੀ

ਕੌਮੀ ਜਾਂਚ ਏਜੰਸੀ ਵੱਲੋਂ ਆਸੀਆ ਅੰਦਰਾਬੀ ਦੇ ਘਰ ਦੀ ਕੁਰਕੀ

Written by  Published in ਦੇਸ਼-ਵਿਦੇਸ਼ Thursday, 11 July 2019 06:55

ਨਵੀਂ ਦਿੱਲੀ, - ਕੌਮੀ ਜਾਂਚ ਏਜੰਸੀ ਨੇ ਅੱਜ ਸਖ਼ਤ ਯੂਏਪੀਏ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਇਕ ਕਸ਼ਮੀਰੀ ਵੱਖਵਾਦੀ ਆਗੂ ਆਸੀਆ ਅੰਦਰਾਬੀ ਦੇ ਸ੍ਰੀਨਗਰ ਸ਼ਹਿਰ ਦੇ ਬਾਹਰਵਾਰ ਸਥਿਤ ਘਰ ਦੀ ਕੁਰਕੀ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਐੱਨਆਈਏ ਵੱਲੋਂ ਪਹਿਲੀ ਵਾਰ ਕਸ਼ਮੀਰ ਵਾਦੀ ਨਾਲ ਸਬੰਧਤ ਕਿਸੇ ਵੱਖਵਾਦੀ ਦੀ ਜਾਇਦਾਦ ਦੀ ਕੁਰਕੀ ਕੀਤੀ ਗਈ ਹੈ। ਪਾਬੰਦੀਸ਼ੁਦਾ ਜਥੇਬੰਦੀ ਦੁਖਤਾਰਨ-ਏ-ਮਿੱਲਤ ਦੀ ਮੁਖੀ ਅੰਦਰਾਬੀ ਦੇ ਸੂਰਾ ਖੇਤਰ ਵਿੱਚ ਸਥਿਤ ਘਰ ਦੇ ਬਾਹਰ ਕੁਰਕੀ ਦੇ ਹੁਕਮਾਂ ਦੀ ਕਾਪੀ ਚਿਪਕਾ ਦਿੱਤੀ ਗਈ ਹੈ।

Read 60 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ