:
You are here: Homeਮਾਲਵਾਖਾਸ ਖਬਰਾਂਨਾਬਾਲਗ ਲੜਕੀ ਦੇ ਨਾਲ ਦਰਿੰਦਗੀ

ਨਾਬਾਲਗ ਲੜਕੀ ਦੇ ਨਾਲ ਦਰਿੰਦਗੀ Featured

Written by  Published in ਖਾਸ ਖਬਰਾਂ Thursday, 11 July 2019 07:06
Rate this item
(0 votes)

ਟਾਂਡਾ — ਟਾਂਡਾ ਨੇੜੇ ਪੈਂਦੇ ਇਕ ਪਿੰਡ 'ਚ ਨਾਬਾਲਗ ਲੜਕੀ ਦੇ ਨਾਲ ਰੇਲਵੇ ਦੇ ਦੋ ਮੁਲਾਜ਼ਮਾਂ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਅੱਜ ਸਵੇਰੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਲੜਕੀ ਆਪਣੇ ਪਿੰਡ ਤੋਂ ਮੁਕੇਰੀਆਂ ਸਥਿਤ ਕਿਸੇ ਰਿਸ਼ਤੇਦਾਰ ਦੇ ਘਰ ਜਾਣ ਲਈ ਰੇਲਵੇ ਸਟੇਸ਼ਨ 'ਤੇ ਟਰੇਨ ਦਾ ਇੰਤਜ਼ਾਰ ਕਰ ਰਹੀ ਸੀ, ਇਸੇ ਦੌਰਾਨ ਰੇਲਵੇ ਦੇ ਦੋ ਮੁਲਾਜਮਾਂ ਵੱਲੋਂ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਥਾਣਾ ਟਾਂਡਾ ਦੇ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਹੋਣ ਦੀ ਪੁਸ਼ਟੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੌਕੇ 'ਤੇ ਦੋਵੇਂ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

Read 111 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ