:
You are here: Homeਦੋਆਬਾਨਗਰ ਕੌੰਸਲ ਨਾਭਾ ਨੂੰ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਲਗਾਇਆ ਤਾਲਾ

ਨਗਰ ਕੌੰਸਲ ਨਾਭਾ ਨੂੰ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਲਗਾਇਆ ਤਾਲਾ Featured

Written by  Published in ਦੋਆਬਾ Thursday, 11 July 2019 07:19

ਨਾਭਾ, 11 ਜੁਲਾਈ - - ਨਗਰ ਕੌਂਸਲ ਨਾਭਾ ਜੋ ਕਿ ਏ ਗਰੇਡ ਵਿਚ ਆਉਂਦੀ ਹੈ ਉਸ ਨੂੰ ਅੱਜ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਤਾਲਾ ਲਗਾ ਦਿੱਤਾ ਗਿਆ। ਜਿਸ ਦਾ ਕਾਰਨ ਮੁਲਾਜ਼ਮਾਂ ਮੁਤਾਬਿਕ ਪਿਛਲੇ ਦੋ ਢਾਈ ਮਹੀਨੇ ਤੋਂ ਤਨਖ਼ਾਹ ਦਾ ਨਾ ਮਿਲਣਾ ਅਤੇ ਕਾਰਜ ਸਾਧਕ ਅਫ਼ਸਰ ਦੀ ਕੁਰਸੀ ਤੇ ਨਾ ਹੋਣਾ ਹੈ। ਮੁਲਾਜ਼ਮਾਂ ਮੁਤਾਬਿਕ ਸ਼ਹਿਰ ਦੇ ਵਸਨੀਕ ਪਿਛਲੇ ਦੋ ਢਾਈ ਮਹੀਨੇ ਤੋਂ ਨਕਸ਼ੇ ਨਾ ਪਾਸ ਹੋਣਾ, ਸੀਵਰੇਜ ਅਤੇ ਪਾਣੀ ਦੇ ਕੁਨੈਕਸ਼ਨਾਂ ਦੇ ਬਿੱਲ, ਨਵੇਂ ਕੁਨੈਕਸ਼ਨ ਨਾ ਮਿਲਣਾ, ਜਨਮ ਮਰਨ ਦੇ ਸਰਟੀਫਿਕੇਟ ਲੈਣ ਨੂੰ ਲੈ ਕੇ ਦੁਖੀ ਨੇ ਅਤੇ ਉਨ੍ਹਾਂ ਵੱਲੋਂ ਮੁਲਾਜ਼ਮਾਂ ਨਾਲ ਹੀ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

Read 9 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ