:
You are here: Homeਮਾਲਵਾਸੁਖਬੀਰ ਬਾਦਲ ਨੇ ਕੀ ਮਨ ਕੀ ਬਾਤ ਦੇਣਗੇ ਅਸਤੀਫਾ

ਸੁਖਬੀਰ ਬਾਦਲ ਨੇ ਕੀ ਮਨ ਕੀ ਬਾਤ ਦੇਣਗੇ ਅਸਤੀਫਾ Featured

Written by  Published in ਮਾਲਵਾ Thursday, 11 July 2019 12:56
ਜਲਾਲਾਬਾਦ : ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਾਂਸਦ ਬਣੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਫ ਕੀਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਉਹ ਫਿਰ ਤੋਂ ਵਿਧਾਇਕੀ ਦੀ ਰੇਸ 'ਚ ਸ਼ਾਮਲ ਹੋਣਗੇ। ਜਲਾਲਾਬਾਦ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਆਪਣੇ ਮਨ ਦੀ ਗੱਲ ਕਰਦਿਆਂ ਕਿਹਾ ਕਿ ਜਲਾਲਾਬਦ ਹਲਕੇ ਦੀ ਉਹ ਬਤੌਰ ਵਿਧਾਇਕ ਸੇਵਾ ਕਰਨਗੇ। ਸਾਂਸਦ ਬਣਨ ਤੋਂ ਬਾਅਦ ਜਲਾਲਾਬਾਦ ਹਲਕਾ ਖਾਲੀ ਹੋ ਗਿਆ ਹੈ। ਪਹਿਲਾਂ ਇਸ ਹਲਕੇ 'ਚ ਵਿਧਾਨ ਸਭਾ ਦੀ ਜ਼ਿਮਨੀ ਚੋਣ ਹੋਵੇਗੀ। ਸੁਖਬੀਰ ਮੁਤਾਬਿਕ ਪੰਜਾਬ 'ਚ ਸਰਕਾਰ ਬਨਾਉਣ ਲਈ ਜਦੋਂ ਉਹ ਦੋਬਾਰਾ ਵਿਧਾਨ ਸਭਾ ਚੋਣ ਲੜਣਗੇ ਤਾਂ ਉਨ੍ਹਾਂ ਦੇ ਜੇਤੂ ਰਿਕਾਰਡ ਦੇ ਮੁਤਾਬਿਕ ਫਿਰੋਜ਼ਪੁਰ ਹਲਕੇ 'ਚ ਲੋਕ ਸਭਾ ਦੀ ਜ਼ਿਮਣੀ ਚੋਣ ਵੀ ਹੋ ਸਕਦੀ ਹੈ। ਸੁਖਬੀਰ ਨੇ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ, ਜਿਹੜੇ ਸੱਤਾਧਾਰੀ ਸਰਕਾਰ ਦੇ ਲੀਡਰਾਂ ਦੇ ਸ਼ਹਿ 'ਤੇ ਪੱਖਪਾਤ ਕਰਕੇ ਅਕਾਲੀ ਦਲ ਹਿਮਾਇਤੀਆਂ ਦੇ ਲਾਭਪਾਤਰੀ ਕਾਰਡ ਰੱਦ ਕਰ ਰਹੇ ਹਨ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਖਮਿਆਜ਼ਾ ਭੁਗਤਣਾ ਪਵੇਗਾ।
Read 406 times Last modified on Saturday, 13 July 2019 15:59

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ: ਡਿਪਟੀ ਕਮਿਸ਼ਨਰ

ਪੀੜਤਾਂ ਨੂੰ ਇਨਸਾਫ ਦਿਵਾਉਣ ਵ...

ਫ਼ਾਜ਼ਿਲਕਾ, 17 ਜੁਲਾਈ: ਡਿਪਟੀ ਕਮਿਸ਼ਨਰ ਸ. ਮਨਪ੍ਰ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥ...

ਫ਼ਾਜ਼ਿਲਕਾ, 17 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ