:
You are here: Homeਮਾਲਵਾਖਾਸ ਖਬਰਾਂਆਵਾਰਾ ਸਾਨ੍ਹ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ 'ਚ ਦਾਦੇ-ਪੋਤੀ ਦੀ ਮੌਤ

ਆਵਾਰਾ ਸਾਨ੍ਹ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ 'ਚ ਦਾਦੇ-ਪੋਤੀ ਦੀ ਮੌਤ

Written by  Published in ਖਾਸ ਖਬਰਾਂ Monday, 02 September 2019 03:58
Rate this item
(0 votes)

ਫਤਹਿਗੜ੍ਹ ਸਾਹਿਬ, -- ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਆਵਾਰਾ ਸਾਨ੍ਹ ਨੇ ਹਮਲਾ ਕਰਕੇ ਇਕ 8 ਸਾਲਾਂ ਬੱਚੀ ਅਤੇ ਉਸ ਦੇ ਦਾਦੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ 2 ਹੋਰ ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਬਜ਼ੁਰਗ ਸ੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ 3 ਬੱਚਿਆਂ ਸਮੇਤ ਮੋਟਰਸਾਈਕਲ ਤੇ ਆ ਰਿਹਾ ਸੀ ਅਤੇ ਤਾਂ ਜੋਤੀ ਸਰੂਪ ਮੋੜਾਂ ਕੋਲ ਪਹੁੰਚਦਿਆਂ ਹੀ ਅਚਾਨਕ ਇੱਕ ਆਵਾਰਾ ਸਾਨ੍ਹ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਉੱਥੇ ਜਾਂ ਰਹੇ ਟਰਾਲੇ ਥੱਲੇ ਜਾ ਵੜਿਆ ਜਿਸ ਕਾਰਨ ਇਸ ਹਾਦਸੇ ਦੌਰਾਨ ਬੁਜ਼ਰਗ ਅਤੇ ਇੱਕ ਬੱਚੀ ਦੀ ਮੌਕੇ ਹੋ ਗਈ ਜਦੋਂ ਕਿ 2 ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Read 610 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ