:
You are here: Homeਮਾਲਵਾਖਾਸ ਖਬਰਾਂਬਟਾਲਾ ਚ ਧਮਾਕੇ ਵਾਲੀ ਥਾਂ ਦੇ ਤਾਜਾ ਹਾਲਾਤ

ਬਟਾਲਾ ਚ ਧਮਾਕੇ ਵਾਲੀ ਥਾਂ ਦੇ ਤਾਜਾ ਹਾਲਾਤ Featured

Written by  Published in ਖਾਸ ਖਬਰਾਂ Thursday, 05 September 2019 03:26
Rate this item
(0 votes)

ਬਟਾਲਾ : ਗੁਰਦਾਸਪੁਰ ਦੇ ਬਟਾਲਾ 'ਚ ਬੀਤੀ ਸ਼ਾਮ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਣ ਕਾਰਨ ਕਰੀਬ 23 ਲੋਕਾਂ ਦੀ ਮੌਤ ਹੋ ਗਈ ਅਤੇ 4 ਦਰਜਨ ਤੋਂ ਵੱਧ ਦੇ ਕਰੀਬ ਲੋਕ ਜ਼ਖਮੀਂ ਹੋ ਗਏ, ਜਿਸ ਤੋਂ ਬਾਅਦ ਸਾਰੇ ਪਾਸੇ ਹਾਹਾਕਾਰ ਮਚ ਗਈ। ਜੇਕਰ ਧਮਾਕੇ ਵਾਲੀ ਥਾਂ 'ਤੇ ਤਾਜ਼ਾ ਹਾਲਾਤ ਦੀ ਗੱਲ ਕਰੀਏ ਤਾਂ ਧਮਾਕੇ ਕਾਰਨ ਫੈਕਟਰੀ ਦੇ ਆਸ-ਪਾਸ ਦੀਆਂ ਦੁਕਾਨਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਦੁਕਾਨਾਂ ਦੇ ਸ਼ੀਸ਼ੇ ਪੂਰੀ ਤਰ੍ਹਾਂ ਟੁੱਟ ਕੇ ਚਕਨਾਚੂਰ ਹੋ ਗਏ ਹਨ। ਉੱਥੇ ਹੀ ਲੋਕ ਫੈਕਟਰੀ ਨੇੜੇ ਵੱਡੀ ਗਿਣਤੀ 'ਚ ਬੀਤੀ ਸ਼ਾਮ ਤੋਂ ਹੀ ਇਕੱਠੇ ਹੋਏ ਹਨ। ਇੱਥੇ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਦਿਖਾਈ ਦਿੱਤਾ ਹੈ। ਧਮਾਕੇ ਕਾਰਨ ਇੱਥੇ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਵੱਡਾ ਨੁਕਸਾਨ ਪੁੱਜਿਆ ਹੈ। ਸਵਾਲ ਤਾਂ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਆਮ ਲੋਕਾਂ ਨੂੰ ਪਤਾ ਸੀ ਕਿ ਫੈਕਟਰੀ ਦਾ ਲਾਈਸੈਂਸ ਰੀਨਿਊ ਨਹੀਂ ਹੋਇਆ ਤਾਂ ਫਿਰ ਪ੍ਰਸ਼ਾਸਨ ਇਸ ਤੋਂ ਅਣਜਾਣ ਕਿਉਂ ਸੀ। ਆਖਰ ਇਸ ਧਮਾਕੇ 'ਚ ਜਿਹੜੀਆਂ 23 ਜਾਨਾਂ ਚਲੀਆਂ ਗਈਆਂ, ਉਨ੍ਹਾਂ ਦਾ ਮੁੱਲ ਕੌਣ ਮੋੜੇਗਾ, ਇਹ ਇਕ ਵੱਡਾ ਸਵਾਲ ਹੈ। ਫਿਲਹਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ।

Read 602 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ