:
You are here: Homeਮਾਲਵਾਖਾਸ ਖਬਰਾਂਹਵਾਈ ਅੱਡਾ ਰੋਡ 'ਤੇ ਦੋਧੀ ਯੂਨੀਅਨ ਨੇ ਲਾਇਆ ਨਾਕਾ, ਸ਼ਹਿਰ 'ਚ ਦੁੱਧ ਦੀ ਸਪਲਾਈ ਹੋਈ ਠੱਪ

ਹਵਾਈ ਅੱਡਾ ਰੋਡ 'ਤੇ ਦੋਧੀ ਯੂਨੀਅਨ ਨੇ ਲਾਇਆ ਨਾਕਾ, ਸ਼ਹਿਰ 'ਚ ਦੁੱਧ ਦੀ ਸਪਲਾਈ ਹੋਈ ਠੱਪ Featured

Written by  Published in ਖਾਸ ਖਬਰਾਂ Wednesday, 11 September 2019 04:27
Rate this item
(0 votes)

ਹਰਸਾ ਛੀਨਾ, 11 ਸਤੰਬਰ - ਦੁੱਧ ਦੀ ਕੀਮਤ ਸਹੀ ਨਾ ਮਿਲਣ ਦੇ ਵਿਰੋਧ 'ਚ ਦੋਧੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਦੋਧੀ ਯੂਨੀਅਨ ਅਜਨਾਲਾ ਵਲੋਂ ਅੰਮ੍ਰਿਤਸਰ ਹਵਾਈ ਅੱਡਾ ਰੋਡ 'ਤੇ ਨਾਕੇਬੰਦੀ ਕਰਕੇ ਸ਼ਹਿਰ 'ਚ ਹੋਣ ਵਾਲੀ ਦੁੱਧ ਦੀ ਸਪਲਾਈ ਨੂੰ ਰੋਕ ਦਿੱਤਾ ਗਿਆ ਹੈ। ਦੋਧੀ ਯੂਨੀਅਨ ਦੇ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਬੱਲ ਦੀ ਅਗਵਾਈ 'ਚ ਮੈਂਬਰਾਂ ਨੇ ਅਜਨਾਲਾ ਤਹਿਸੀਲ ਤੋਂ ਆਉਂਦੇ ਦੋਧੀਆਂ ਨੂੰ ਰੋਕ ਕੇ ਉਨ੍ਹਾਂ ਨੂੰ ਸ਼ਹਿਰ 'ਚ ਦੁੱਧ ਦੀ ਸਪਲਾਈ ਕਰਨ ਤੋਂ ਰੋਕਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਹਲਵਾਈਆਂ ਵਲੋਂ ਮਿੱਥੀ ਕੀਮਤ ਤੋਂ ਵੀ ਘੱਟ ਕੀਮਤ ਦੇਣ 'ਤੇ ਇਹ ਧਰਨਾ ਲਗਾਇਆ ਗਿਆ ਹੈ ਅਤੇ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਦਿਆਂ ਸ਼ਹਿਰ 'ਚ ਹੋਣ ਵਾਲੀ ਦੁੱਧ ਦੀ ਸਪਲਾਈ ਰੋਕੀ ਜਾਵੇਗੀ।

Read 486 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ