:
You are here: Homeਮਾਝਾਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦੇਹਾਂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦੇਹਾਂਤ

Written by  Published in ਮਾਝਾ Wednesday, 25 September 2019 06:42

ਅੰਮ੍ਰਿਤਸਰ, 25 ਸਤੰਬਰ - ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਅੱਜ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਧੋਤ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਭਾਵ ਕਿ 26 ਸਤੰਬਰ ਨੂੰ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਭਾਗ ਸਿੰਘ ਅਣਖੀ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਹੋਵੇਗੀ।

Read 20 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ