:
You are here: Home

ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੌਰੇ ਦਾ ਅੱਜ ਆਖ਼ਰੀ ਦਿਨ

Written by  Published in ਰਾਜਨੀਤੀ Friday, 27 September 2019 04:41

ਨਿਊਯਾਰਕ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦਾ ਅੱਜ ਆਖ਼ਰੀ ਦਿਨ ਹੈ। ਪ੍ਰਧਾਨ ਮੰਤਰੀ ਅੱਜ ਸੰਯੁਕਤ ਰਾਸ਼ਟਰ ਮਹਾਂਸਭਾ ਨੂੰ ਸੰਬੋਧਨ ਕਰਨਗੇ।

Read 58 times