:
You are here: Homeਮਾਲਵਾਪਟਿਆਲਾ-ਮੁਹਾਲੀਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦਾ ਵੱਡਾ ਰੋਲ

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦਾ ਵੱਡਾ ਰੋਲ

Written by  Published in ਪਟਿਆਲਾ-ਮੁਹਾਲੀ Thursday, 08 February 2018 05:22
ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਕੁਰਾਹੇ ਪਾਉਣਾ ਅਤਿ ਨਿੰਦਣਯੋਗ ਹੈ। ਬੀਤੇ ਦਿਨੀਂ ਗੈਂਗਸਟਰ ਰਵੀ ਦਿਓਲ ਵੱਲੋਂ ਕੀਤੇ ਖੁਲਾਸੇ ਵਿਚ ਸੁਖਦੇਵ ਸਿੰਘ ਢੀਂਡਸਾ ਰਾਜ ਸਭਾ ਮੈਂਬਰ ਦੇ ਪਰਿਵਾਰ ਦੀ ਖੁੱਲ੍ਹੀ ਪੋਲ ਤੋਂ ਇਹ ਜੱਗ ਜ਼ਾਹਰ ਹੋ ਚੁੱਕਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤ ਕੇ ਸੂਬੇ ਨੂੰ ਖੋਰਾ ਲਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਪਟਿਆਲਾ ਪਹੁੰਚਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਧਰਮਸੌਤ ਨੇ ਢੀਂਡਸਾ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਖੁਲਾਸੇ ਪਿੱਛੋਂ ਸੁਖਦੇਵ ਸਿੰਘ ਢੀਂਡਸਾ ਨੂੰ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਨੌਜਵਾਨਾਂ ਨੂੰ ਗਲਤ ਰਸਤੇ ਪਾਉਣਾ ਇਕ ਦੇਸ਼ ਧਰੋਹ ਦੇ ਬਰਾਬਰ ਹੈ। ਅਜਿਹੇ ਆਗੂਆਂ ਤੋਂ ਸੂਬੇ ਦੇ ਹਿੱਤ ਲਈ ਆਮ ਲੋਕ ਕੀ ਉਮੀਦ ਰੱਖਣਗੇ, ਜਿਹੜੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਹਿੱਤਾਂ ਲਈ ਵਰਤ ਕੇ ਕੁਰਾਹੇ ਪਾਉਂਦੇ ਹੋਣ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਹਨੀ ਸੇਖੋਂ, ਮਹੰਤ ਹਰਵਿੰਦਰ ਖਨੌੜਾ ਜਨਰਲ ਸਕੱਤਰ ਪੰਜਾਬ, ਹਰਮਿੰਦਰ ਸਿੰਘ ਸਰਾਜਪੁਰ, ਗੁਰਪ੍ਰੀਤ ਸਿੰਘ ਸੰਨੀ ਢੀਂਗੀ, ਕਰਮ ਸਿੰਘ ਅਗੌਲ, ਗੁਰਮੀਤ ਸਿੰਘ, ਗੁਰਦੀਪ ਕਲਿਆਣ, ਗੁਰਮੀਤ ਸਿੰਘ ਮੋਹਣੀ ਜੱਸੋਵਾਲ, ਸੈਕਟਰੀ ਕਾਕਾ ਸਿੰਘ ਆਦਿ ਵੀ ਹਾਜ਼ਰ ਸਨ।
Read 2163 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਸਰਕਾਰੀ ਸਕੂਲ ਨੁਕੇਰੀਆਂ ਦੇ ਵ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘ...

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਨੂੰ ਬਿਨਾਂ ਸਾੜੇ ਕੀਤੀ ਕਣਕ ਦੀ ਬਿਜਾਈ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ...

ਫਾਜ਼ਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਸ. ਮਨਪ੍ਰੀਤ ਸ...

			ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਲਈ ਜਾਣਕਾਰੀ

ਵਿਦਿਆਰਥੀਆਂ ਨੇ ਤਕਨੀਕੀ ਸ...

ਫਾਜ਼ਿਲਕਾ - ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...