:
You are here: Homeਮਾਲਵਾਪੰਜਾਬ ਪੁਲਿਸ ਨੇ ਰਾਵਣ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਰਾਵਣ ਨੂੰ ਕੀਤਾ ਗ੍ਰਿਫਤਾਰ Featured

Written by  Published in ਮਾਲਵਾ Wednesday, 09 October 2019 04:51

ਲੁਧਿਆਣਾ, 9 ਅਕਤੂਬਰ 2019 : ਲੁਧਿਆਣਾ ਵਿਚ ਪੁਲਿਸ ਵੱਲੋਂ ਰਾਵਣ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਦਰਅਸਲ ਮਾਮਲਾ ਇਹ ਹੈ ਕਿ ਇਹ ਰਾਵਣ ਧੂਰੀ ਰੇਲਵੇ ਲਾਈਨਾਂ ਦੇ ਨੇੜੇ ਸਾੜਿਆ ਜਾਣਾ ਸੀ ਪਰ ਪਿਛਲੇ ਸਾਲ ਦੁਸ਼ਹਿਰੇ ਮੌਕੇ ਅੰਮ੍ਰਿਤਸਰ ਵਿਚ ਹੋਏ ਰੇਲ ਹਾਦਸੇ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਰੇਲਵੇ ਲਾਈਨਾਂ ਦੇ ਨੇੜੇ ਦੁਸ਼ਹਿਰਾ ਮਨਾਉਣ 'ਤੇ ਪਾਬੰਦੀ ਲਗਾ ਦਿੱਤੀ ਸੀ। ਜਦੋਂ ਪੁਲਿਸ ਨੂੰ ਧੂਰੀ ਰੇਲਵੇ ਲਾਈਨ ਦੇ ਨੇੜੇ ਰਾਵਣ ਸਾੜਨ ਦੇ ਪ੍ਰੋਗਰਾਮ ਦੀ ਖਬਰ ਮਿਲੀ ਤਾਂ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਮੌਕੇ 'ਤੇ ਪੁੱਜ ਕੇ ਉਸਨੇ ਰਾਵੜ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਵੱਲੋਂ ਰਾਵਣ ਨੂੰ ਲਿਜਾਏ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਵਿਚ ਦੋ ਪੁਲਿਸ ਵਾਲੇ ਰਾਵਣ ਨੂੰ ਲਿਜਾਂਦੇ ਹੋਏ ਦਿੱਸ ਰਹੇ ਹਨ, ਇਹਨਾਂ ਤਸਵੀਰਾਂ 'ਤੇ ਲੋਕਾਂ ਵੱਲੋਂ ਕਾਫੀ ਕੁਮੈਂਟ ਕੀਤੇ ਜਾ ਰਹੇ ਹਨ।

Read 47 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ