:
You are here: Homeਦੇਸ਼-ਵਿਦੇਸ਼ਮੂਰਤੀ ਤਾਰਨ ਗਏ ਸ਼ਰਧਾਲੂਆਂ ਨਾਲ ਹਾਦਸਾ - 10 ਡੁੱਬੇ

ਮੂਰਤੀ ਤਾਰਨ ਗਏ ਸ਼ਰਧਾਲੂਆਂ ਨਾਲ ਹਾਦਸਾ - 10 ਡੁੱਬੇ Featured

Written by  Published in ਦੇਸ਼-ਵਿਦੇਸ਼ Wednesday, 09 October 2019 04:53

ਜੈਪੁਰ, 9 ਅਕਤੂਬਰ- ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ 'ਚ ਪਾਰਬਤੀ ਨਦੀ 'ਚ ਦੁਰਗਾ ਮਾਤਾ ਦੀ ਮੂਰਤੀ ਨੂੰ ਜਲ ਪ੍ਰਵਾਹ ਕਰਨ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 10 ਲੋਕ ਡੁੱਬ ਗਏ। ਹਾਲਾਂਕਿ ਘਟਨਾ ਤੋਂ ਬਾਅਦ ਮੌਕੇ 'ਤੇ ਬਚਾਅ ਟੀਮ ਪਹੁੰਚੀ ਹੋਈ ਹੈ। ਕੁਝ ਲੋਕ ਨਦੀ 'ਚ ਮੂਰਤੀ ਨੂੰ ਜਲ ਪ੍ਰਵਾਹ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਇਨ੍ਹਾਂ 'ਚੋਂ ਕੁਝ ਲੋਕ ਨਦੀ 'ਚ ਨਹਾਉਣ ਚਲੇ ਗਏ ਪਰ ਪਾਣੀ ਦੇ ਤੇਜ਼ ਵਹਾਅ 'ਚ ਉਹ ਵਹਿ ਗਏ। ਇਸ ਮਗਰੋਂ ਇਨ੍ਹਾਂ ਨੂੰ ਬਚਾਉਣ ਲਈ ਕੁਝ ਹੋਰ ਲੋਕ ਨਦੀ 'ਚ ਚਲ ਗਏ ਅਤੇ ਪਾਣੀ ਦੇ ਤੇਜ਼ 'ਚ ਇਹ ਸਾਰੇ ਵੀ ਵਹਿ ਗਏ।

Read 48 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ