:
You are here: Homeਮਾਲਵਾਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ, ਬੀ ਐੱਸ ਐੱਫ ਅਲਰਟ

ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ, ਬੀ ਐੱਸ ਐੱਫ ਅਲਰਟ Featured

Written by  Published in ਮਾਲਵਾ Wednesday, 09 October 2019 04:58

ਫਿਰੋਜ਼ਪੁਰ : ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਪੰਜਾਬ ਦੇ ਫਿਰੋਜ਼ਪੁਰ ਖੇਤਰ 'ਚ ਭਾਰਤ-ਪਾਕਿਸਤਾਨ ਬਾਰਡਰ ਦੇ ਨੇੜੇ ਇੱਕ ਸ਼ੱਕੀ ਡਰੋਨ ਨੂੰ ਦੇਖਿਆ ਗਿਆ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਅਲਰਟ ਕਰ ਦਿੱਤਾ ਗਿਆ। ਖ਼ਬਰ ਅਨੁਸਾਰ ਇਹ ਡਰੋਨ ਫਿਰੋਜ਼ਪੁਰ 'ਚ ਹੁਸੈਨਵਾਲਾ ਬਾਰਡਰ ਦੇ ਨੇੜੇ ਸਥਿਤ ਐੱਚ ਕੇ ਟਾਵਰ ਚੈੱਕ ਪੋਸਟ 'ਤੇ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਡਰੋਨ ਨੇ ਪੰਜ ਵਾਰ ਉਡਾਨ ਭਰੀ ਅਤੇ ਇੱਕ ਵਾਰ ਤਾਂ ਇਹ ਬਾਰਡਰ ਪਾਰ ਕਰ ਭਾਰਤੀ ਸਰਹੱਦ 'ਚ ਵੀ ਵੜ ਗਿਆ। ਇਸ ਡਰੋਨ ਨੇ ਪਾਕਿਸਤਾਨ ਸਰਹੱਦ ਵੱਲ ਸੋਮਵਾਰ ਰਾਤ 10 ਵਜੇ ਤੋਂ ਲੈ ਕੇ 10.40 ਵਜੇ ਤੱਕ ਉਡਾਨ ਭਰੀ। ਇਸ ਤੋਂ ਬਾਅਦ ਦੇਰ ਰਾਤ 12.25 ਵਜੇ ਇਸ ਡਰੋਨ ਨੇ ਭਾਰਤੀ ਸਰਹੱਦ 'ਚ ਵੜਨ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਭਾਰਤੀ ਸੁਰੱਖਿਆ ਬਲਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮੰਗਲਵਾਰ ਸਵੇਰੇ ਤੋਂ ਹੀ ਪੰਜਾਬ ਪੁਲਸ, ਖੁਫ਼ੀਆ ਏਜੰਸੀਆਂ ਅਤੇ ਭਾਰਤੀ ਸੀਮਾ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਤਲਾਸ਼ੀ ਅਭਿਆਨ ਚਲਾਇਆ। ਇਹ ਪਤਾ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਕਿਤੇ ਡਰੋਨਜ਼ ਰਾਹੀਂ ਭਾਰਤੀ ਸਰਹੱਦ ਅੰਦਰ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਤਾਂ ਨਹੀਂ ਸੁੱਟੇ ਗਏ।

Read 41 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ