:
You are here: Homeਮਾਲਵਾਪਿੰਡ 'ਚ ਛਾਪੇਮਾਰੀ ਕਰਨ ਪਹੁੰਚੀ ਪੁਲਿਸ ਦੀ ਲੋਕਾਂ ਨਾਲ ਹੋਈ ਝੜਪ, ਇੱਕ ਨੌਜਵਾਨ ਦੀ ਮੌਤ ਅਤੇ ਕਈ ਜ਼ਖ਼ਮੀ

ਪਿੰਡ 'ਚ ਛਾਪੇਮਾਰੀ ਕਰਨ ਪਹੁੰਚੀ ਪੁਲਿਸ ਦੀ ਲੋਕਾਂ ਨਾਲ ਹੋਈ ਝੜਪ, ਇੱਕ ਨੌਜਵਾਨ ਦੀ ਮੌਤ ਅਤੇ ਕਈ ਜ਼ਖ਼ਮੀ Featured

Written by  Published in ਮਾਲਵਾ Wednesday, 09 October 2019 05:31

ਬਠਿੰਡਾ, 9 ਅਕਤੂਬਰ - ਬਠਿੰਡਾ ਸੀ. ਆਈ. ਏ. ਸਟਾਫ਼ 1 ਦੀ ਪੁਲਿਸ ਪਾਰਟੀ ਅੱਜ ਹਰਿਆਣਾ ਦੀ ਸਰਹੱਦ 'ਤੇ ਪੈਂਦੇ ਪਿੰਡ ਦੇਸੂ ਜੋਧਾ ਵਿਖੇ ਛਾਪੇਮਾਰੀ ਕਰਨ ਪਹੁੰਚੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਪੁਲਿਸ ਵਿਚਾਲੇ ਝੜਪ ਗਈ, ਜਿਸ 'ਚ ਪਿੰਡ ਦਾ ਇੱਕ ਨੌਜਵਾਨ ਮਾਰਿਆ ਗਿਆ। ਉੱਥੇ ਹੀ ਪਿੰਡ ਦੇ ਕਈ ਹੋਰ ਲੋਕ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਸੁਰੱਖਿਆ ਮੱਦੇਨਜ਼ਰ ਹਸਪਤਾਲ 'ਚ ਵੱਡੀ ਗਿਣਤੀ 'ਚ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

Read 37 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ