:
You are here: Homeਮਾਲਵਾਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ 'ਚ ਤਿੰਨ ਨੌਜਵਾਨ ਜ਼ਖ਼ਮੀ

ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ 'ਚ ਤਿੰਨ ਨੌਜਵਾਨ ਜ਼ਖ਼ਮੀ Featured

Written by  Published in ਮਾਲਵਾ Wednesday, 09 October 2019 05:35

ਲੁਧਿਆਣਾ, 9 ਅਕਤੂਬਰ - ਸਥਾਨਕ ਮੋਤੀ ਨਗਰ 'ਚ ਬੀਤੀ ਰਾਤ ਨੌਜਵਾਨਾਂ ਵਿਚਾਲੇ ਹੋਈ ਆਪਸੀ ਲੜਾਈ 'ਚ ਗੋਲੀ ਲੱਗਣ ਨਾਲ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਘਟਨਾ ਬੀਤੀ ਰਾਤ 1 ਵਜੇ ਦੇ ਕਰੀਬ ਉਸ ਵੇਲੇ ਵਾਪਰੀ, ਜਦੋਂ ਕੁਝ ਨੌਜਵਾਨ ਢਾਬੇ 'ਤੇ ਬੈਠ ਕੇ ਖਾਣਾ ਖਾ ਰਹੇ ਸਨ। ਇਸੇ ਦੌਰਾਨ ਇਨ੍ਹਾਂ ਵਿਚਾਲੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਦਾਖ਼ਲ ਕਰਾਇਆ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read 80 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ