:
You are here: Homeਮਾਲਵਾਭਾਰਤੀ ਖੇਤਰ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀ. ਐੱਸ. ਐੱਫ. ਵਲੋਂ ਗੋਲੀਬਾਰੀ

ਭਾਰਤੀ ਖੇਤਰ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀ. ਐੱਸ. ਐੱਫ. ਵਲੋਂ ਗੋਲੀਬਾਰੀ Featured

Written by  Published in ਮਾਲਵਾ Wednesday, 09 October 2019 08:50

ਫ਼ਿਰੋਜ਼ਪੁਰ, 9 ਅਕਤੂਬਰ - ਪਾਕਿਸਤਾਨ ਵਾਲੇ ਪਾਸਿਓਂ ਬੀਤੀ ਰਾਤ ਮੁੜ ਇੱਕ ਡਰੋਨ ਦੇ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ। ਭਾਰਤੀ ਖੇਤਰ 'ਚ ਡਰੋਨ ਦੇ ਦਾਖ਼ਲੇ ਸਮੇਂ ਇਸ ਨੂੰ ਨਿਸ਼ਾਨਾ ਬਣਾਉਣ ਲਈ ਬੀ. ਐੱਸ. ਐੱਫ. ਵਲੋਂ ਗੋਲੀਬਾਰੀ ਵੀ ਕੀਤੀ ਗਈ ਪਰ ਕੋਈ ਸਫਲਤਾ ਹੱਥ ਨਾ ਲੱਗੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ ਦੇ ਖੇਤਰ ਬੀ. ਓ. ਪੀ. ਟਾਵਰ ਨੇੜਿਓਂ ਡਰੋਨ ਦੇ ਪਿੰਡ ਭੱਖੜਾ ਵਾਲੇ ਪਾਸੇ ਚਲੇ ਜਾਣ ਦੀ ਸੂਚਨਾ 'ਤੇ ਪੁਲਿਸ, ਬੀ. ਐੱਸ. ਐੱਫ. ਆਦਿ ਖ਼ੁਫ਼ੀਆ ਅਤੇ ਸੁਰੱਖਿਆ ਏਜੰਸੀਆਂ ਵਲੋਂ ਟੀਮਾਂ ਬਣਾ ਕੇ ਖੋਜ ਕਾਰਜ ਜ਼ੋਰਾਂ 'ਤੇ ਆਰੰਭੇ ਹੋਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਰੱਖਿਆ ਏਜੰਸੀਆਂ ਬੀਤੀਆਂ ਦੋ ਰਾਤਾਂ ਤੋਂ ਲਗਾਤਾਰ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਜਾਣਨ ਅਤੇ ਆਏ ਡਰੋਨ ਦਾ ਕੀ ਮੰਤਵ ਸੀ, ਕਿੱਥੇ ਆਇਆ ਤੇ ਕਿਉਂ ਆਇਆ ਤੇ ਕੀ ਕਾਰਵਾਈ ਪਾ ਕੇ ਗਿਆ, ਆਦਿ ਦੇ ਬਾਰੇ 'ਚ ਜਾਣਨ 'ਚ ਜੁਟੀਆਂ ਹੋਈਆਂ ਹਨ। ਡਰੋਨ ਦੇ ਦਾਖ਼ਲਿਆਂ ਸੰਬੰਧੀ ਵਧੇਰੇ ਜਾਣਕਾਰੀ ਦੇਣ ਤੋਂ ਉੱਚ ਸੁਰੱਖਿਆ ਅਧਿਕਾਰੀ ਆਨਾਕਾਨੀ ਕਰ ਰਹੇ ਹਨ।

Read 53 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ