:
You are here: Homeਮਾਲਵਾਸੜਕ ਹਾਦਸੇ 'ਚ ਅਧਿਆਪਕ ਦੀ ਮੌਤ

ਸੜਕ ਹਾਦਸੇ 'ਚ ਅਧਿਆਪਕ ਦੀ ਮੌਤ Featured

Written by  Published in ਮਾਲਵਾ Wednesday, 09 October 2019 11:16

ਫ਼ਾਜ਼ਿਲਕਾ, 9 ਅਕਤੂਬਰ - ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਤੇ ਪਿੰਡ ਜੱਟ ਵਾਲੀ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਅਧਿਆਪਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਕਾਰ ਸਿੰਘ ਜੋ ਕਿ ਪਿੰਡ ਘੁਬਾਇਆ ਦੇ ਸਰਕਾਰੀ ਸਕੂਲ ਵਿਚ ਅਧਿਆਪਕ ਤਾਇਨਾਤ ਸੀ, ਛੁੱਟੀ ਤੋਂ ਬਾਅਦ ਆਪਣੇ ਘਰ ਆ ਰਿਹਾ ਸੀ ਇਸ ਦੌਰਾਨ ਪਿੰਡ ਜੱਟ ਵਾਲੀ ਨੇੜੇ ਇਕ ਪਿਕਅਪ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਉਸ ਦੀ ਲਾਸ਼ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦਾ ਗਿਆ।

Read 58 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ