:
You are here: Homeਮਾਲਵਾ 24 ਅਕਤੂਬਰ ਨੂੰ ਕਾਂਗਰਸ ਦਾ ਬੋਰੀ ਬਿਸਤਰਾ ਹੋ ਜਾਣਾ ਹੈ ਗੋਲ-ਬੰਟੀ ਰੁਮਾਣਾ

24 ਅਕਤੂਬਰ ਨੂੰ ਕਾਂਗਰਸ ਦਾ ਬੋਰੀ ਬਿਸਤਰਾ ਹੋ ਜਾਣਾ ਹੈ ਗੋਲ-ਬੰਟੀ ਰੁਮਾਣਾ

Written by  Published in ਮਾਲਵਾ Thursday, 10 October 2019 04:55

ਜਲਾਲਾਬਾਦ, 09 ਅਕਤੂਬਰ (ਵੇਦ ਭਠੇਜਾ,ਅਤੁਲ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਜਲਾਲਾਬਾਦ ਦੇ ਲੋਕਾਂ ਦਾ ਪਿਆਰ ਅੱਜ ਵੀ ਅਸੀਂ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਚਿਹਰੇ ਤੇ ਦੇਖ ਰਹੇ ਹਾਂ। ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੁਮਾਣਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਜਲਾਲਾਬਾਦ 'ਚ ਕਾਂਗਰਸ ਦਾ ਉਮੀਦਵਾਰ ਸਮੁੱਚੇ ਪੰਜਾਬ ਦੀ ਕਾਂਗਰਸੀ ਲੀਡਰਸ਼ਿਪ ਨੂੰ ਨਾਲ ਲੈ ਕੇ ਵੀ ਆਪਣੀ ਚੋਣ ਮੁਹਿੰਮ ਨੂ ਚਲਾਉਣ 'ਚ ਕਾਮਯਾਬ ਨਹੀਂ ਹੋ ਪਾ ਰਿਹਾ । ਰੁਮਾਣਾ ਨੇ ਕਿਹਾ ਲੋਕਾਂ ਨੂੰ ਪੈਸੇ ਦੇ ਜ਼ੋਰ ਤੇ ਨਾਲ ਜੋੜਨ 'ਚ ਨਾਕਾਮ ਕਾਂਗਰਸ ਦਾ ਉਮੀਦਵਾਰ ਸਮਝ ਚੁੱਕਿਆ ਹੈ ਕਿ ਹਲਕਾ ਜਲਾਲਾਬਾਦ ਦੇ ਲੋਕਾਂ ਦਾ ਸੁਖਬੀਰ ਸਿੰਘ ਬਾਦਲ ਪ੍ਰਤੀ ਦਿਲੀ ਮੋਹ ਬਣਿਆ ਹੋਇਆ ਹੈ ਅਤੇ ਲੋਕ 24 ਤਰੀਕ ਨੂੰ ਇਸ ਹਲਕੇ ਤੋਂ ਕਾਂਗਰਸ ਦਾ ਬੋਰੀ ਬਿਸਤਰਾ ਗੋਲ ਕਰ ਦੇਣਗੇ।

Read 35 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ