:
You are here: Homeਮਾਲਵਾਰਮਿੰਦਰ ਸਿੰਘ ਆਵਲਾ ਲਈ ਪਿੰਡ ਅਰਨੀ ਵਾਲਾ 'ਚ ਮੰਗੇ ਵੋਟ

ਰਮਿੰਦਰ ਸਿੰਘ ਆਵਲਾ ਲਈ ਪਿੰਡ ਅਰਨੀ ਵਾਲਾ 'ਚ ਮੰਗੇ ਵੋਟ

Written by  Published in ਮਾਲਵਾ Thursday, 10 October 2019 05:08

ਜਲਾਲਾਬਾਦ 9 ਅਕਤੂਬਰ ( ਵੇਦ ਭਠੇਜਾ,ਅਸ਼ੀਸ਼ ) ਜਲਾਲਾਬਾਦ ਹਲਕੇ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਂਦਵਾਰ ਰਮਿੰਦਰ ਆਵਲਾ ਦੇ ਲਈ ਔਰਤਾਂ ਨੇ ਜਲਾਲਾਬਾਦ ਸ਼ਹਿਰ ਦੇ ਨਾਲ ਲਗਦੇ ਪਿੰਡ ਅਰਨੀਵਾਲਾ ਦੇ ਵਾਰਡ ਨੰ 9 ਅਤੇ 10 ਵਿੱਚ ਘਰ- ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਲਤਾ ਆਵਲਾ,ਰੇਨੂੰ ਆਵਲਾ, ਮਧੂ ਕੁਮਾਰ, ਮੈਂਬਰ ਭਜਨ ਲਾਲ , ਗੁਲਸ਼ਨ ਕੁੱਕੜ, ਸਰਵਣਾ ਰਾਣੀ, ਅਜੇ ਕੁੱਕੜ, ਮੁਸਕਾਨ, ਕਮਲਜੀਤ ਸੇਤੀਆ , ਜਗਦੀਸ਼ , ਅਲਕਾ ਆਦਿ ਨੇ ਕਾਂਗਰਸ ਦੇ ਉਮੀਂਵਾਰ ਰਮਿੰਦਰ ਸਿੰਘ ਆਵਲਾ ਦੇ ਲਈ ਘਰ –ਘਰ ਜਾ ਕੇ ਵੋਟਾਂ ਮੰਗੀਆਂ।

Read 99 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ