:
You are here: Homeਦੇਸ਼-ਵਿਦੇਸ਼ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਤਰੀਕ ਅਜੇ ਤੈਅ ਨਹੀਂ - ਪਾਕਿਸਤਾਨ

ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਤਰੀਕ ਅਜੇ ਤੈਅ ਨਹੀਂ - ਪਾਕਿਸਤਾਨ Featured

Written by  Published in ਦੇਸ਼-ਵਿਦੇਸ਼ Thursday, 10 October 2019 10:42

ਇਸਲਾਮਾਬਾਦ, 10 ਅਕਤੂਬਰ - ਪਾਕਿਸਤਾਨ ਨੇ ਅੱਜ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੋਈ ਵੀ ਤਰੀਕ ਅਜੇ ਤੱਕ ਮੁਕੱਰਰ ਨਹੀਂ ਕੀਤੀ ਗਈ। ਫੇਰ ਵੀ ਇਸ ਦੇ ਤੈਅ ਸਮੇਂ 'ਤੇ ਖੋਲ੍ਹਣ ਸਬੰਧੀ ਯਕੀਨ ਦਿਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤੀ ਪੰਜਾਬ ਸਮੇਤ ਪੂਰੀ ਦੁਨੀਆ ਵਿਚ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਤਰਫ਼ੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਕਰੀਬ ਇਕ ਮਹੀਨਾ ਪਹਿਲਾ ਕਾਰੀਡੋਰ ਮਨਸੂਬੇ ਦੇ ਸੀਨੀਅਰ ਅਧਿਕਾਰੀਆਂ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ ਭਾਰਤੀ ਸਿੱਖ ਯਾਤਰੀਆਂ ਲਈ ਕਰਤਾਰਪੁਰ ਸਾਹਿਬ ਯਾਤਰਾ 9 ਨਵੰਬਰ ਤੋਂ ਖੋਲ੍ਹ ਦੇਵੇਗਾ। ਹਫ਼ਤਾਵਾਰੀ ਪੈੱ੍ਰਸ ਵਾਰਤਾ ਨੂੰ ਸੰਬੋਧਨ ਦੌਰਾਨ ਪਾਕਿਸਤਾਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਵਚਨਬੱਧਤਾ ਮੁਤਾਬਿਕ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਹੋ ਜਾਵੇਗਾ ਤੇ ਤੈਅ ਵਕਤ 'ਤੇ ਇਸ ਦਾ ਉਦਘਾਟਨ ਵੀ ਹੋਵੇਗਾ ਪਰ ਅਜੇ ਤੱਕ ਇਸ ਸਬੰਧੀ ਕੋਈ ਤਰੀਕ ਮੁਕੱਰਰ ਨਹੀਂ ਹੈ।

Read 7 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ